ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
Copy
28
ਮਾਣ ਤਾਣ ਪਤਾ ਲੱਗਜੂ 😏ਕਦੇ ਦੇਖਲੀ ਬਰਾਬਰ ਅੜਕੇ😎
Copy
122
ਬਸ ਇੰਤਜ਼ਾਰ ਰਹਿੰਦਾ ਏ ਤੇਰਾ, ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..⌛
Copy
63
ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |
Copy
104
ਉਸ ਯਾਰ ਦਾ ਕੀ ਵਿਸਾਹ ਕਰਨਾ , ਜਿਹੜਾ ਦੁਸ਼ਮਣ ਦਾ ਵੀ ਯਾਰ ਹੋਵੇ 🙏
Copy
125
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ !! ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ !!💯
Copy
160
ਸ਼ਹਿਰ ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ ਛੋਟੇ... �..ਬਾਜ਼ਾਂ ਨੂੰ ਨਈਂ🦅
Copy
180
ਜਿਹੜੀ ਯਾਦ ਸਹਾਰੇ ਜਿੰਨੇ ਆ ਓਹਨੂੰ ਯਾਦ ਵੀ ਆਉਂਦੀ ਨਾ |
Copy
9
ਹਾਲ ਚਾਲ ਹੀ ਪੁੱਛ ਲਿਆ ਕਰ ਸੱਜਣਾ ਵੱਖ ਹੀ ਹੋਏ ਆ ਮਰੇ ਤਾਂ ਨਹੀਂ...! 🥺
Copy
236
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
Copy
370
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
Copy
81
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ 🌸 ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️
Copy
159
ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ, ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ..।
Copy
635
ਜਿਨ੍ਹਾਂ ਨੂੰ ਤੂੰ ਜਾਕੇ ਮਿਲਦਾ ਕਾਕਾ ਉਹ ਸਾਨੂੰ ਆਕੇ ਮਿਲਦੇ ਨੇ🌪
Copy
74
Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ
Copy
2K
ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ
Copy
205
ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ
Copy
144
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
Copy
295
ਜਿਨ੍ਹਾਂ ਦੇ ਦੀਦਾਰ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
36
ਸਾਡੇ ਜੀਣ ਦਾ ਤਰੀਕਾ ਥੋੜਾ ਅਲੱਗ ਹੈ,ਅਸੀਂ ਉਮੀਦ 'ਤੇ 'ਨਹੀਂ,ਜੀਦ'ਤੇ ਜਿਉਂਦੇ ਹਾਂ
Copy
357
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
Copy
401
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,🥰🥰
Copy
96
ਪਰਦੇ ਇਤਬਾਰਾਂ ਦੇ, ਮੈਂ ਉੱਠਦੇ ਦੇਖੇ ਨੇ !! ਕਈ ਹਾਣੀ ਰੂਹਾਂ ਦੇ, ਪਿੰਡੇ ਲੁੱਟਦੇ ਦੇਖੇ ਨੇ!! ❤️
Copy
48
ਤੂੰ ਆਮ ਜੀ ਲੜਕੀ ਏਂ ਤੈਨੂੰ ਖਾਸ ਬਣਾਦੂੰਗਾ, ਜਿੱਦਣ ਵੀ ਦਿਲ ਕੀਤਾ ਇਤਿਹਾਸ ਬਣਾਦੂੰਗਾ
Copy
57
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
Copy
207
ਨੀ ਸਾਰੀ Family ਦੇ ਕੱਪੜੇ ਆ ਜਾਂਦੇ ਜਿੰਨੇ ਦੀ ਤੇਰੀ Jean ਕੁੜੀਏ
Copy
30
ਮਿੱਠਾ ਸੁਭਾਅ ਏ ਸਾਡਾ ਜਿਵੇ ਰਸ ਗੰਨੇ ਦਾ..ਪਰ ਰੋਹਬ ਵੀ ਨੀ ਝਲਦੇ ਕਿਸੇ LaNdU 😡ਬੰਦੇ ਦਾ..!💪👌
Copy
312
ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ |
Copy
475