ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ |😟
Copy
79
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ |
Copy
665
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ 😏 ਪੁਰਾਣੇ ਤਾ ਸਭ ਜਾਣਦੇ ਨੇ...
Copy
395
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ
Copy
344
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
Copy
464
ਥਾਂ ਥਾਂ ਤੇ 👊ਪੰਗੇ ਨਈਉ ਲੈਂਦਾ ਬੱਲੀਏ👧 ਜਿਹਨਾਂ ਪਿਛੇ 💀ਅੜਦਾ ਉਹ ਬੰਦੇ ਖਾਸ ਨੇ💪
Copy
129
ਹੱਮ ਸੇ ਨਫਰੱਤ ਕਰਨੇ ਵਾਲੇ ਵੀ ਕਮਾਲ ਕਾ ਹੁਨਰ ਰੱਖਤੇਂ ਹੈਂ, ਹਮੇ ਦੇਖਨਾ ਨਹੀ ਚਾਹਤੇ, ਔਰ ਹੱਮ ਪਰ ਹੀ ਨੱਜ਼ਰ ਰੱਖਤੇਂ ਹੈਂ,😎
Copy
502
ਤੂ ਆਪਣੀ ਔਕਾਤ ਵਿਚ ਰਿਹ ਦਿਲਾਂ , ਓਹ ਕਿਥੇ ਤੂ ਕਿਥੇ
Copy
232
ਕੀ ਹੋਇਆ ਜੇ ਜੁਦਾ ਤੂੰ ਏਂ, ਮੇਰੇ ਦਿਲ ਦੀ ਸਦਾ ਤੂੰ ਏਂ,
Copy
36
ਜਿੱਥੇ ਮਨ ਮਿਲੇ ❤️ ਉਥੇ ਬੈਠ ਜਾਈ ਦਾ...ਉਝ ਕਿਸੇ 🙏🏼 ਕੋਲੇ ਅਸੀ ਖੜੇ 😊 ਨੀ ਕਦੇ ......
Copy
277
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
Copy
479
ਕੇਹਰੇ ਖ਼ਸਮਆ ਖਾਨੇ ਨੇ ਤੇਨੁ ਚੱਕਤਾ ਨੀ, ਮੇਰੇ ਬਾਰੇ ਦਸ ਬਲੀਏ
Copy
32
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ
Copy
64
ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ⛳️
Copy
50
👉ਜੇ ਚੁੱਪ ਮੁੱਹਰੋ👨🏻🎤ਬੰਦਾ ਤਾਂ 👉ਭੁੱਲੇਖੇ ਨਈਓ ਰੱਖੀ❌ਦੇ
Copy
325
🦅ਦੁਸ਼ਮਨ ਵੀ ਅੜਨ ਵਾਲਿਆਂ ਦੇ ਹੀ ਬਣਦੇ ਆ, ਦੋਗਲਿਆ ਦੇ ਤਾ ਸਾਰੇ ਯਾਰ ਹੀ ਹੁੰਦੇ ਨੇ🦅
Copy
130
ਸੋਚ ਸਮਝ ਕੇ ਕਰਿਆ ਕਰੋ ਬੁਰਾਈ ਸਾਡੀ ਜਿਸ ਨੂੰ ਤੁਸੀਂ ਜਾ ਕੇ ਮਿਲਦੇ ਊ ਉਹ ਸਾਨੂੰ ਆਕੇ ਮਿਲਦੇ ਨੇ
Copy
559
ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ। ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ ..😎🤟🏻
Copy
268
ਸ਼ਕਲਾਂ ਦੇਖ ਕੇ ਅੰਦਾਜੇ ਨੀ ਲਾਈ ਦੇ ਪੁੱਤ 🤍 ਖੜੇ ਪਾਣੀ ਹੀ ਅਕਸਰ ਗਹਿਰੇ ਹੁੰਦੇ ਨੇ |
Copy
297
ਔਕਾਤ ਸਾਲਿਆਂ ਦੀ ਅੱਖਾਂ ਮਿਲਾਉਣ ਦੀ ਵੀ ਹੈਣੀ ,ਤੇ ਗੱਲਾਂ ਭੁਲੇਖੇ ਦੂਰ ਕਰਨ ਦੀਆਂ ਕਰਦੇ ਨੇ 😠😠
Copy
389
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...
Copy
446
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
Copy
101
ਐਵੇਂ ਇਸ਼ਕ ਇਸ਼ਕ ਨਾ ਕਰਿਆ ਕਰ ਸੱਜਣਾ, ਤੇਰੇ ਆਪਣੇ ਤੇਨੂੰ ਠੱਗਣਗੇ.....ਘਰਦਿਆਂ ਤੇ ਯਕੀਨ ਰੱਖੀ ਬਾਈ.... ਉਹ ਕਿਹੜਾ ਮਾੜੀ ਲੱਭਣਗੇ
Copy
172
ਮੈ ਪੁੱਛਿਆ ਇੰਨੇ BoyFRienD kYun ਬਣਾਏ ਨੇ ? keHnDi ਕਮਲਿਆ ਔਖੇ ਵੇਲੇ #ਯਾਰ ਖੜ੍ਹਦੇ ਕੰਮ ਆਉਣ ਨਾ ਸੁਨੱਖੀਆਂ ਨਾਰਾਂ
Copy
125
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ
Copy
466
ਜਿੰਨਾ ਚਿਰ ਖੁਦ ਤੇ ਨਾ ਬੀਤੇ ਕਿਸੇ ਦਾ ਦਰਦ ਸਮਝ ਨਹੀਂ ਆਉਣਾ
Copy
342
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ। ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ।
Copy
294
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ... 👍
Copy
992