ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 😊
Copy
219
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ ❤️
Copy
305
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ ਦੂਜ ਕਦੀ 🔫 ਛਡੀ ਨੀ ਤੇ ਪਹਿਲ ਕਦੀ ਕਰੀ ਨੀ |
Copy
99
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊
Copy
332
ਚੁੰਨੀ ਦੇ ਸਿਤਾਰੇ ਤੇਰੇ ਲੱਕ ਦੇ ਹੁਲਾਰੇ, ਜਾਨ ਕੱਢੀ ਜਾਂਦੇ ਤੇਰੇ ਨਖਰੇ ਪਿਆਰੇ,
Copy
75
ਵੈਰ ਲਈ ਵੀ ਇੱਕ Level ਚਾਹੀਦਾ ਛੋਟੇ ਵੀਰ, ਤੇ ਮਿੱਟੀ ਖਾਣਿਆਂ ਨਾਲ ਭਿੜਨਾ ਮੇਰੀ ਫ਼ਿਤਰਤ ਚ ਨੀ..😎
Copy
116
ਹੋ ਖੜ ਬਾਬੇ ਦੇ ਦਰ ਤੇ ਮੰਗਾ ਸੁਖ ਜੋੜ ਹੱਥ ਦੋਵੇਂ ਮੰਜ਼ਿਲ ਤਕ ਪਹੁੰਚਦੇ ਬਾਬਾ ਰਾਹਾਂ ਦੇ ਵਿਚ ਟੋਏ |
Copy
13
🙃..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ... ❤...
Copy
206
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
Copy
244
ਤੇਰੇ ਲਈ ਤੇਰੇ ਨਾਲ ਲੜ ਰਹੇ ਹਾਂ 😊ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ | ❤️
Copy
121
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।😌😏
Copy
229
ਦਿਲ ਨੂੰ ਤੇਰੇ ਨਾਲ ਕਿਨਾ ਪਿਆਰ ਏ ਸਾਨੂੰ ਤਾ ਕਹਿਣਾ ਵੀ ਨੀ ਆਉਦਾ |
Copy
10
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
Copy
401
ਨੀਂਦ ਖੋਹ ਲੈਂਦੀ ਹੈ ਮੁਹੱਬਤ ਲੱਗੀ ਵੀ ਤੇ ਟੁੱਟੀ ਵੀ |
Copy
85
ਇਕ ਤੇਰਾ ਸਹਾਰਾ ਮਿਲ ਜਾਏ ਦਾਤਾ, ਦੁਨੀਆਂ ਦੀ ਪਰਵਾਹ ਨਈਂ ਕਰਦਾ....
Copy
426
ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |💔🥺
Copy
175
ਕਿਥੋ ਤਲਾਸ਼ kareGi " mere " ਜਿਹੇ ਸਖਸ਼ ਨੂੰ.....ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..
Copy
1K
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊
Copy
157
ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ |🥺
Copy
99
ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ 🔥
Copy
530
ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ
Copy
139
ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
Copy
297
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ | ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ ||
Copy
93
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ😌😌
Copy
175
ਹੁੰਦੇ ਨੇ ਜੁਗਾੜੀ ਬੜੇ ਜੱਟ ਕੁੜੀਏ, ਲੈਂਦੇ ਨੇਂ ਜੁਗਾੜ ਲਾ ਕੇ ਪੱਟ ਕੁੜੀਏ
Copy
45
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ, ਨਹੀਂ ਤਾਂ ਖੇਡ ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ |
Copy
351
ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ, ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ 🖤
Copy
72
ਲੋਕਾਂ ਦਾ ਕੰਮ ਹੁੰਦਾ 👉 ਚੰਗਾ ਮਾੜਾ ਕਹਿਣਾ 😊 ਰੱਬ ਸੁੱਖ ਰੱਖੇ 🙏 ਆਪਾਂ ਲੋਕਾਂ ਤੋਂ ਕੀ ਲੈਣਾ ..😇
Copy
313