ਇੱਕ ਪੱਤਾ ਟੁੱਟਾ ਟਾਹਣੀ ਤੋਂ...ਜਿਵੇ ਮੈਂ ਵੱਖ ਹੋਈ ਹਾਣੀ ਤੋਂ....ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ...ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ...
Copy
1K
ਅੱਜ ਮੇਰੇ ਤੇ ਹੈ ਕਲ ਨੂੰ ਤੇਰੇ ਤੇ ਆਏਗਾ , ਵਕਤ ਹੀ ਤਾਂ ਹੈ ਬਦਲ ਜਾਏਗਾ
Copy
717
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ, ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!
Copy
830
ਲੱਖਾਂ ਕੀਤੀਆਂ ਦੁਆਵਾਂ ਤੈਨੂੰ ਪਾਉਣ ਲਈ, ਵੇ ਅੱਲਾ ਸਾਡੀ ਇੱਕ ਨਾ ਸੁਣੀ..😥
Copy
91
ਦੂਹਰੇ ਤੀਹਰੇ ਕਿਰਦਾਰ ਹੋਏ ਪਏ ਨੇ.. ਲੋਕੀ ਸਮਝੋਂ ਬਾਹਰ ਹੋਏ ਪਏ ਨੇ..💯💯
Copy
115
ਵੇ ਤੈਨੂੰ ਪਤਾ ਹੈ ਨਹੀਂ ਤੂੰ ਕੇ ਤੂੰ ਕਿ ਆਏ ਮੇਰੇ ਲਈ ਮੈਂ ਤਾ ਰੱਬ ਵਾਂਗੂ ਨਾਮ ਤੇਰੇ ਲੈਣਾ
Copy
125
ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..❤️❤️
Copy
101
ਵਿਸ਼ਵਾਸ਼ ਨਾ ਕਰਲੀ ਕਿ ਉਹ ਜ਼ੁਬਾਨ ਤੇ ਪਿਆਰ ਰੱਖੀਂ ਬੈਠੇ ਨੇ... ਲੋਕ ਦੋ ਮੂੰਹੇ ਸੱਪ 🐍 ਨੇ.. ਦਿਲਾਂ ‘ਚ ਖ਼ਾਰ ਰੱਖੀਂ ਬੈਠੇ ਨੇ 💯
Copy
134
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ....ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
Copy
564
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
Copy
69
ਤੂੰ ਸਮਝ ਨਾ ਸਕੀ ਦਿਲ ਸਾਫ ਸੀ ਫੱਕਰਾਂ ਦੇ, ਬਸ ਥੋੜਾ ਵਕਤ ਲੱਗੂ, ਤੈਨੂੰ ਤੇਰੇ ਜਹੇ ਹੋ ਕੇ ਟਕਰਾਂਗੇ 😎
Copy
215
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਜਿਹੜਾ ਜੱਟ ਦੇ ਆ ਸੀਨੇ ਵਿਚ ਨੀ , ਉਹ #ਜਿਗਰਾ ਏ ਸ਼ੇਰ ਦਾ ..
Copy
27
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ
Copy
33
ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
Copy
139
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
Copy
1K
ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ.. 🙏
Copy
1K
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
Copy
161
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ 'ਚ ਸਮਝਣ ਵਾਲਾ, ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ !!
Copy
876
ਚੱਕਦੂ ਭੁਲੇਖੇ ਸਾਰੇ ਵਹਿਮ ਦੂਰ ਕਰਦੂੰ.! ਨੈਲੇ ਤੇ ਕੀ ਦੈਲਾ ਮੈਂ ਤਾ ਬਾਜੀ ਪੁਠੀ ਕਰਦੂੰ.😎😎
Copy
15
ਅਸਮਾਨਾ ਚ ਉੱਡਦੇ ਬਾਜ਼ ਪੱਥਰਾਂ ਨਾਲ ਨਹੀ ਡਿੱਗਦੇ ਹੁੰਦੇ ਸੱਜਣਾਂ 🦅
Copy
113
ਹੋਰਾਂ ਨਾਲੋਂ ਨੀਵੇਂ👏ਜ਼ਰੂਰ ਹੋਵਾਂਗੇ .ਪਰ ਕਿਸੇ ਦੇ 👌ਗੁਲਾਮ ਨਹੀਂ ....🙏
Copy
224
ਕੀ ਸੱਜਣਾ ਤੈਨੂੰ ਦਿਲ ਦਾ ਹਾਲ ਦੱਸੀੲੇ, ਕੱਲੇ ਰੋੲੀੲੇ ਤੇ ਕੱਲੇ ਹੱਸੀੲੇ ....!!
Copy
107
ਤੇਰੇ ਸਿਵਾ ਕਿਸੇ ਨੂੰ ਦੋ ਪਲ ਨਾ ਦੇਵਾ ਦਿੱਲ ਤਾਂ ਬੜੇ ਦੂਰ ਦੀ ਗੱਲ ਏ |😘😘
Copy
111
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
Copy
51
ਯਾਰ ਤੇ ਹਥਿਆਰ 🔫 ਦੋਵੇਂ ਚੰਗੀ ਨਸਲ 🐅 ਦੇ ਰੱਖੋ ਯਾਰ 👬 ਜਾਨ ਦੇਣੀ ਜਾਣਦਾਂ ਹੋਵੇ ਤੇ ਹਥਿਆਰ 🔫 ਜਾਨ ਲੈਣੀ;;;💯
Copy
155
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ🤘🏻
Copy
408
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਸਾਥ ਨਿਭਾਉਣ ਦੀ ਗੱਲ ਤਾਂ ਕੋਸਾ ਦੂਰ ਏ, ਅੱਜ ਕੱਲ ਸੱਜਣ ਮਿੱਤਰ ਦੋ ਦਿਨ ਪਹਿਲਾਂ ਦੀ ਕਹੀ ਗੱਲ ਭੁੱਲ ਜਾਂਦੇ ਏ ।।
Copy
142