ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ..💪 ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ..💪
Copy
249
♠️ ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ 🦅
Copy
612
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
Copy
48
ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..💔
Copy
72
ਜੇਬ ਚ ਪੈਸਾ ਹੋਣਾ ਚਾਹੀਦਾ, ਆਪਣੇ ਤੇ ਪਿਆਰ ਸਿਵੀਆ ਤੱਕ ਵੀ ਸਾਥ ਨਿਭਾ ਜਾਂਦੇ ਆ 💯
Copy
126
ਹਲੇ ਤਾ ਘੜੀ ਸੈੱਟ ਕੀਤੀ ਆ ਤੇ ਏਨਾ ਰੌਲਾ , ਤੂੰ ਸੋਚ ਜਦੋਂ Time Set ਕੀਤਾ ਫ਼ੇਰ ਕੀ ਬਣੂ
Copy
376
ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️
Copy
77
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
Copy
1K
ਤੈਨੂ ਵਾਸਤਾ ਹੈ ਯਾਰਾ ਦਿਲ ਤੋੜ੍ਹ ਕੇ ਨਾ ਜਾਈ
Copy
55
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ...💔
Copy
225
ਲੁੱਕ ਪੂਰੀ ਗੈਗ ਟੱਚ ਯਾਂਰ ਦੀ ਰਕਾਂਨੇ ਪਰ ਦਿਲ ਦਾਂ ਕਲੀਨ ਗੱਭਰੂ। 💯
Copy
43
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
Copy
68
ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ
Copy
57
ਤੂ ਆਪਣੀ ਔਕਾਤ ਵਿਚ ਰਿਹ ਦਿਲਾਂ , ਓਹ ਕਿਥੇ ਤੂ ਕਿਥੇ
Copy
232
ਪੰਜਵੀ ਚ ਜਿਹੜੀਅਾਂ ਕੁੜੀਅਾਂ ਪਾਗਲ ਲੱਗਦੀਅਾਂ ਸੀ ੳੁਹੀ ਅੱਜ ਕੱਲ ਮੁੰਡੇ ਪਾਗਲ ਕਰੀ ਫਿਰਦੀਅਾ..
Copy
146
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ...
Copy
1000
ਪੰਜ ਅੱਖਰਾਂ ਦਾ ਨਾਮ ਸਾਹਾਂ `ਚ ਰਹਿ ਗਿਆ ...ਮੇਰਾ DIL ਬਸ ਉਹ ਦੀਆਂ ਬਾਹਾਂ `ਚ ਰਹਿ ਗਿਆ..... :
Copy
516
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
Copy
112
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ
Copy
204
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
Copy
640
ਮੇਰਾ ਵਕਤ ਬਦਲਿਆ,, ਰੁਤਬਾ ਨਹੀਂ,, ਤੇਰੀ ਕਿਸਮਤ ਬਦਲੀ ਆ,, ਔਕਾਤ ਨਹੀਂ,,💯
Copy
658
ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ !! ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ !!
Copy
926
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
Copy
202
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
Copy
362
ਮੌਤ ਨੂੰ ਖੱਟਣਾ ਤੇ 💁 Jatti ਨੂੰ ਪੱਟਣਾ ਇਕ ਬਰਾਬਰ..😉
Copy
679
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ॥
Copy
328
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ
Copy
147
ਕੋਸ਼ਿਸ਼ ਕਰੋ ਕਿ ਮਨ ਨੀਵਾਂ ਹੀ ਰਹੇ ਜੇ ਹੰਕਾਰ ਆ ਗਿਆ ਤੇ ਸਭ ਤੋਂ ਦੂਰ ਹੋ ਜਾਵੋਗੇ
Copy
358
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
Copy
116