ਜੱਟ ਦੇ Blood ਦਾ ਗਰੁੱਪ ਉਹੀ ਆ, ਨੀਂ ਜਿਹੜੇ ਅੱਖਰ ਤੋਂ ਪੈਂਦਾ ਤੇਰਾ ਨਾਂ
Copy
42
ਮੈਂ ਦਿਲ ਵਾਲੀ ਗੱਲ ਤੇਰੇ ਅੱਗੇ ਰੱਖ ਤੀ, ਨੀ ਬਾਕੀ ਤੇਰੀ ਮਜ਼ਰੀ ਆ..
Copy
5
ਇਸ਼ਕ ਨਾਲ ਸਾਡੀ ਬਣਦੀ ਨਹੀ ਜਨਾਬ . ਓਹ ਗੁਲਾਮੀ ਚਾਉਂਦਾ ਹੈ, ਤੇ ਅਸੀਂ ਸ਼ੁਰੂ ਤੋਂ ਆਜ਼ਾਦ ਹਾ..😎
Copy
268
ਸਾਨੂੰ ਬਾਦਸਾਹੀ 🤴ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ🙏..💯
Copy
23
ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ 💯💯
Copy
196
ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ ਵੱਡੇ ਕੀਤਾ⛳️💯
Copy
152
ਜੇ ਤੂੰ ਮੂੰਹ ਫੇਰ ਲਿਆ, ਤੇ ਆਉਣਾ ਅਸੀਂ ਵੀ ਨੀਂ, ਤੂੰ ਰੁੱਸਦਾ ਰਹਿ ਸੱਜਣਾ,ਪਰ ਮਨਾਉਣਾ ਅਸੀਂ ਵੀ ਨੀਂ..😏
Copy
150
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ...💔💔
Copy
239
ਤੂੰ ਜੋ ਵਿਛੜਿਆਂ ਮੇਰੇ ਤੋਂ ਇਹ ਵੀ ਨੀ ਸੋਚਿਆ ਅਸੀਂ ਤਾਂ ਪਾਗਲ ਸੀ ਤੇਰੇ ਪਿੱਛੇ ਮਰ ਵੀ ਸਕਦੇ ਸੀ
Copy
109
ਮਾਤਾ ਕਿਥੇ ਅਜਿਹੇ ਗਾਉ ਐ ਮਾਤਾ ਜਿਹਨੇ ਐ ਜੰਮਿਆ ਓਹਨੂੰ ਬਹੁਲਤਾ ਮਾਂ ਦੀ ਨੀ ਪੂਜਾ ਗਾਉ ਦੀ ਹੁੰਦੀ ਐ ਲੋਕਾਂ ਨੇ ਉਰੀਨੇ ਵੀ
ਵਿਕਣਾ ਲਾਤਾ|
Copy
8
ਜਦੋਂ ਜਮੀਰ ਗ਼ੁਲਾਮੀ ਦੀ ਆਦੀ ਹੋ ਜਾਵੇ, ਤਾਂ ਤਾਕਤ ਕੋਈ ਮਾਈਨੇ ਨਹੀਂ ਰੱਖਦੀ.. 💯💯
Copy
67
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
Copy
112
ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ
Copy
48
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*🏁
Copy
35
ਆ ਲੈ ਫੜ ਰੱਖ ਲੈ ਖਿਆਲ ਦਿਲ ਦਾ ਨਿਕਲਦਾ ਜਾਂਦਾ ਹੁੰਦੇ ਮੇਰੇ ਹੱਥ 'ਚੋਂ, ਠੋਡੀ ਵਾਲਾ ਤਿੱਲ ਸਾਡਾ ਦਿਲ ਲੈ ਗਿਆ ਮਸਾਂ ਹੀ ਬਚੇ ਸੀ ਤੇਰੀ ਬਿੱਲੀ ਅੱਖ ਤੋਂ !!
Copy
68
ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ
Copy
1000
ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |
Copy
68
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ 👈ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ ❤️
Copy
102
ਹੁਣ ਬੰਦਾ ਲੱਤਾਂ ਖਿੱਚਣ ਵਾਲਿਆਂ ਨੂੰ ਕਿਦਾਂ ਸਮਝਾਵੇ, ਕਿ ਬਾਂਹ ਉਪਰ ਵਾਲੇ ਨੇ ਫੜੀ ਹੋਈ ਆ 🙏🙏
Copy
202
ਭੁਲੇਖੇ ਤੇਰੇ ਨੇ ਤੇ ਜਵਾਬ ਸਾਡੇ ਹੋਣਗੇ, ਫਿਰ ਭਾਵੇਂ ਬਹਿ ਕੇ ਮੁਕਾਲੀ ਜਾ ਖਹਿ ਕੇ 💪
Copy
189
ਪੁੱਤ ਕਾਗਜ ਵਾਂਗ ਖਿਲਾਰ ਦੂੰ , ਜਿਥੋਂ ਆਇਆ ਉਥੇ ਵਾੜ ਦੂੰ 🖕
Copy
262
ਮਾਣ ਨੀ 💪🏻 ਕਰੀਦਾ, ਸੱਚੇ ਰੱਬ ਤੋ 🙏🏻 ਡਰੀਦਾ, ਜੇਹੜਾ ਦਿੰਦਾਂ ☺😘ਸਾਨੂੰ ਪਾਉਣ ਤੇ ਹਡਾਉਣ 🙏🏻 ਨੂੰ....
Copy
316
ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||
Copy
93
ਸੋਚ ਸਮਝ ਕੇ ਕਰਿਆ ਕਰੋ ਬੁਰਾਈ ਸਾਡੀ ਜਿਸ ਨੂੰ ਤੁਸੀਂ ਜਾ ਕੇ ਮਿਲਦੇ ਊ ਉਹ ਸਾਨੂੰ ਆਕੇ ਮਿਲਦੇ ਨੇ
Copy
559
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
Copy
370
ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ
Copy
127
ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ, ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ..।
Copy
635
ਕਾਹਤੋਂ ਛੱਡ ਦਿੱਤਾ ਸੀ....? ਦਿਲ਼ੋਂ ਕੱਢ ਦਿੱਤਾ ਸੀ....? ਬੂਟਾ ਸਾਡੇ ਪਿਆਰ ਵਾਲਾ, ਜ਼ੜੋਂ ਵੱਡ ਦਿੱਤਾ ਸੀ....?
Copy
32