ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ... 👍
Copy
992
ਸ਼ੇਰ ਦੀ ਭੂਖ 🦅ਤੇ ਸਾਡੀ look ਕਾਕਾ ਦੋਵੇਂ ਖ਼ਤਰਨਾਕ ਨੇ🔥
Copy
459
ਇੱਕ ਰੀਜ ਅਧੂਰੀ ਏ, ਤੈਨੂੰ ਸੀਨੇ ਲਾਉਣ ਲਈ ਤੇਰਾ ਨਾਮ ਤਰਸਦਾ ਏ, ਬੁਲ੍ਹਾਂ ਤੇ ਆਉਣ ਲਈ॥🥺❤️
Copy
54
ਜਿੰਦੇ ਨੀ ਜਿੰਦੇ ਤੇਰੇ ਸੁਪਨੇ ਦੁੱਖ ਦਿੰਦੇ ਤੇਰੇ ਮਲਕੇ ਕੋਈ ਹੋਰ ਬਹਿ ਗਿਆ ਜਿਸ ਦਿਲ ਵਿਚ ਘਰ ਸੀ ਮੇਰਾ.
Copy
7
ਪੁਰਾਣੇ ਖਿਡਾਰੀ ਆ ਸ਼ਾਹ ਜੀ..|| ਗੇਮ ਖੇਡਣੀ ਵੀ ਜਾਣਦੇ ਆ ਤੇ🗡ਪਾਉਣੀ ਵੀ 💪
Copy
173
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
Copy
232
ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ...
Copy
400
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
Copy
227
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ
Copy
344
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
Copy
719
ਆਕੜਾ ਵਿੱਚ ਨਹੀ ਅਸੀ ਤਾ ਅਣਖਾ ਵਿੱਚ ਰਹਿੰਦੇ ਹਾ💪ਗੱਲਾ ਪਿੱਠ ਪਿਛੇ ਨਹੀ ਸਿੱਧੀਆ ਮੂੰਹ ਤੇ ਕਹਿੰਨੇ ਹਾ 😎
Copy
439
ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।
Copy
283
ਸਿਆਸਤ🤨 ਤਾ ਉਹ ਲੋਕ ਕਰਦੇ ਨੇ ਜਿਨ੍ਹਾ ਨੇ ਜੰਗ🔫 ਜਿੱਤਣੀ ਹੋਵੇ,,, ਸਾਡੀ ਕੋਸ਼ਿਸ਼ ਤਾ ਹਰ ਵਾਰ ਦਿਲ❤️ ਜਿੱਤਣ ਦੀ ਹੁੰਦੀ |
Copy
97
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ 🙏🙏
Copy
35
❤ਮੇਰੇ ਫਿਕਰਾਂ ਵਿਚ ਨਾ ਸੌਂਦੀ ਏ, ਮੇਰੀ ਬੇਬੇ , ਓਏ ਰੱਬਾ❤
Copy
812
ਪਰਦੇ ਇਤਬਾਰਾਂ ਦੇ, ਮੈਂ ਉੱਠਦੇ ਦੇਖੇ ਨੇ !! ਕਈ ਹਾਣੀ ਰੂਹਾਂ ਦੇ, ਪਿੰਡੇ ਲੁੱਟਦੇ ਦੇਖੇ ਨੇ!! ❤️
Copy
48
ਠੋਡੀ ਵਾਲਾ ਤਿਲ ਸਾਡਾ ਦਿਲ ਲੈ ਗਿਆ, ਮਸਾਂ ਹੀ ਬਚੇ ਸੀ ਤੇਰੀ ਬਿਲੀ ਅੱਖ ਤੋ
Copy
261
ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ
Copy
728
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ....
Copy
183
ਸਿਰਫ ਜਿਉਣ ਦੇ ਅਸੂਲ ਬਦਲੇ ਨੇ,🤨ਜਨੂਨ ਅੱਜ ਵੀ ਓਹੀ ਐ,💪ਬੱਸ ਤਸੀਰ ਠੰਡੀ ਰੱਖੀ ਐ,🙏ਖੂਨ ਅੱਜ ਵੀ ਓਹੀ ਐ
Copy
732
ਕੋਈ ਨਹੀਂ ਹੈਂ ਤੇਰਾ ਦਿਲ ਕਹਿੰਦਾ ਰਹਿੰਦਾ ਮੇਰਾ 💯
Copy
75
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
Copy
620
ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥
Copy
380
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
Copy
686
Game ਵੱਡੀ ਪਾਮਾਗੇ🤫 ਦਿਨ ਚੰਗੇ ਆ ਲੈਣ ਦੇ
Copy
306
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ....ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ....!
Copy
1000
ਦਿਲ ਅੰਦਰ ਆ ਤੂੰ ਬੈਠ ਗਿਆ ਕਿੰਝ ਸੱਜਦਾ ਕਰਾਂ ਮੈਂ ਮਸਜਿਦ ਮੰਦਰਾਂ ਨੂੰ
Copy
48
ਖੂਬਸੂਰਤੀ ਦਾ ਤਾਂ ਹਰ ਕੋਈ ਆਸ਼ਕ ਹੁੰਦਾ, ਕਿਸੇ ਨੂੰ ਖੂਬਸੂਰਤ ਬਣਾ ਕੇ ਇਸ਼ਕ ਕੀਤਾ ਜਾਵੇ ਤਾਂ ਗੱਲ ਈ ਹੋਰ ਐ..
Copy
60
ਪਤਾ ਨੀਂ ਕਿਹੜਾ Virus ਹੈ ਤੇਰੀਆਂ ਯਾਦਾਂ ਵਿੱਚ, ਤੇਰੇ ਬਾਰੇ ਸੋਚਦਾ ਤਾਂ Hang ਹੋ ਜਾਈਦਾ
Copy
79