ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
Copy
244
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਚੰਗਿਆਂ ਚੋਂ ਨਾ ਲੱਭ ਮੈਨੂੰ ਲੋਕ ਬੁਰਾ ਦੱਸਦੇ ਨੇ ਅੱਜ ਕੱਲ| 😎
Copy
311
🛣️ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶
Copy
158
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ |😎
Copy
270
ੴ ੴ ਮਨ ਨੀਵਾਂ ਮੱਤ ਉੱਚੀ ੴ ੴ
Copy
5K
ਮੌਤ ਨੂੰ ਖੱਟਣਾ ਤੇ 💁 Jatti ਨੂੰ ਪੱਟਣਾ ਇਕ ਬਰਾਬਰ..😉
Copy
679
ਪੁੱਤ ਸਾਡੇ ਨਾਲ ਰਹਿ ਕੇ ਤੇਰੀ ਪਹਿਚਾਣ ਹੋਈ ਆਂ, ਸਾਡੇ ਤੋਂ ਪਹਿਲਾਂ ਤੈਨੂੰ ਜਾਣਦਾ ਈ ਕਿਹੜਾ ਸੀ........👉ਯਾਦ-ਰੱਖੀ🙏
Copy
175
ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..💯
Copy
184
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 😍😍
Copy
72
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
Copy
493
ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |
Copy
164
ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ...🥀
Copy
182
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀
Copy
249
ਮਾਤਾ ਕਿਥੇ ਅਜਿਹੇ ਗਾਉ ਐ ਮਾਤਾ ਜਿਹਨੇ ਐ ਜੰਮਿਆ ਓਹਨੂੰ ਬਹੁਲਤਾ ਮਾਂ ਦੀ ਨੀ ਪੂਜਾ ਗਾਉ ਦੀ ਹੁੰਦੀ ਐ ਲੋਕਾਂ ਨੇ ਉਰੀਨੇ ਵੀ
ਵਿਕਣਾ ਲਾਤਾ|
Copy
8
ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ
Copy
316
ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ 😴ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ🏃🏻♂ ਕਰਕੇ ਕਮਾ ਲਵੋ".....🙏♣♠
Copy
305
ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |
Copy
118
ਪਤਾ ਨਹੀ ਸੀ ਕਿ ਮੁਹੱਬਤ ਹੋ ਜਾਵੇਗੀ,💐 ਸਾਨੂੰ ਤੇ ਬਸ ਉਸਦਾ ਮੁਸਕਰਾਉਣਾ 🥰 ਚੰਗਾ ਲੱਗਦਾ ਸੀ |
Copy
149
ਮੰਗਦੇ ਆ Wish ਕਹਿੰਦੇ ਕਰਨਾ Finish ਜੱਟ ਚੋਕ ਲਾ ਕੇ ਹੋਇਆ ਨੀ Start ਬੱਲੀਏ☝🏻
Copy
64
ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |
Copy
119
ਸਾਡੀ ਆਪਣੀ ਪਹਿਚਾਣ ਆ ਬੱਲਿਆ🤨 ਤੂੰ ਕੌਣ ਆ 🤔 ਸਾਂਨੂੰ ਕੋਈ ਮਤਲਬ ਨੀ👎🏻
Copy
176
ਕੰਮ ਕਾਰ ਤੋ ਵੇਹਲੇ ਆ babbu mann ਦੇ ਚੇਲੇ ਆ
Copy
161
ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ
Copy
346
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ |
Copy
199
4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ 🙏
Copy
93
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ 🤗 ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..👨❤️👨
Copy
156
ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
Copy
11K