ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ
Copy
963
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
Copy
150
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,👬
Copy
292
ਔਕਾਤ ਸਾਨੂੰ ਆਪਣੀ ਵੀ ਪਤਾ ਤੇ ਅਸੀਂ ਦੂਸਰਿਆਂ ਨੂੰ ਵੀ ਉਹਨਾਂ ਦੇ ਔਕਾਤ ਦਿਖਾਉਣੀ ਜਾਣਦੇ ਆ
Copy
278
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ....!
Copy
375
ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
Copy
66
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ ❤️❤️
Copy
167
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ||
Copy
127
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.
Copy
75
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!😊
Copy
3K
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..!!
Copy
67
ਸ਼ਹਿਰ ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ ਛੋਟੇ... �..ਬਾਜ਼ਾਂ ਨੂੰ ਨਈਂ🦅
Copy
180
ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।।
Copy
280
ਕੋਈ ਸਿਆਸਤ ਵੱਟਾ ਉਤੇ ਅੱਕ ਨੀ ਲਾ ਸਕਦੀ... ਗੁਰੂ ਨਾਨਕ ਦੇ ਖੇਤਾਂ´ਚੋਂ ਵਰਕਤ ਨੀ ਜਾ ਸਕਦੀ 🌽
Copy
40
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 🙏
Copy
2K
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
Copy
81
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
Copy
370
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
Copy
57
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ💯💯
Copy
251
ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
Copy
297
ਤੂੰ ਸਮਝ ਨਾ ਸਕੀ ਦਿਲ ਸਾਫ ਸੀ ਫੱਕਰਾਂ ਦੇ, ਬਸ ਥੋੜਾ ਵਕਤ ਲੱਗੂ, ਤੈਨੂੰ ਤੇਰੇ ਜਹੇ ਹੋ ਕੇ ਟਕਰਾਂਗੇ 😎
Copy
215
ਜਿਹੜੇ ਉਗਲਾਂ ਤੇ ਨੱਚਦੇ ਉਹ ਹੋਰ ਹੋਣਗੇ ਇਥੇ ਹੁੰਦੀ ਐ ਰਕਾਨੇ ਗੱਲ ਆਰ ਪਾਰ ਦੀ
Copy
148
ਭਾਵੇਂ ਸ਼ਕਲੋੰ ਨਹੀ ਸੋਹਣੇ,🚫ਰੱਬ ਸੋਹਣਾ ਜ਼ਮੀਰ ਦਿੱਤਾ, ਜੇਬਾ ਨੋਟਾਂ ਨਾਲ ਨਹੀ ਭਰੀਆਂ, ਪਰ ਦਿਲ ਅਮੀਰ ਦਿੱਤਾ ❣️
Copy
168
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ... ਨਦੀਆਂ ਆਪ ਮਿਲਣ ਆਉਣਗੀਆਂ....
Copy
4K
ਮੈਂ ਦਰਦ ਛੁਪਾਣੇ ਕੀ ਸ਼ੁਰੂ ਕੀਤੇ, ਮੈਨੂੰ ਦੁਨੀਆਂ ਹਸਮੁੱਖ ਕਹਿਣ ਲੱਗ ਪਈ !
Copy
143
ਘਰ 👉ਬੈਠਿਆਂ ਨੀ ਮਿਲ਼ਦੇ 👌ਮੁਕਾਮ ਬੱਲਿਆ ਬੜੇ 💪ਅੌਖੇ ਬਣਦੇ ਨੇ👉 ਨਾਮ ਬੱਲਿਆ...
Copy
201
ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ..🥰
Copy
185
ਪਹਿਲੇ ਛੋਟੇ ਸੀ ਤਾਂ ਦਿੱਲ ਸਾਫ ਤੇ ਕੱਪੜੇ ਮੈਲੇ ਹੁੰਦੇ ਸੀ ....ਹੁਨ ਵੱਡੇ ਕੀ ਹੋ ਗਏ ਤਾ ਕੱਪੜੇ ਸਾਫ ਤੇ ਦਿੱਲ ਮੈਲੇ ਹੋ ਗਏ ਨੇ
Copy
281