ਮੰਜਿਲ ਤਾਂ ‘ਮੌਤ’ ਏ 🍂 ਸਫ਼ਰ ਦਾ ਮਜ਼ਾ ਲਵੋਂ ✨
Copy
576
ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..
Copy
116
ਕੋਈ ਸਿਆਸਤ ਵੱਟਾ ਉਤੇ ਅੱਕ ਨੀ ਲਾ ਸਕਦੀ... ਗੁਰੂ ਨਾਨਕ ਦੇ ਖੇਤਾਂ´ਚੋਂ ਵਰਕਤ ਨੀ ਜਾ ਸਕਦੀ 🌽
Copy
40
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
Copy
193
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!
Copy
129
ਮੈਂ ਹਾਲੇ ਤੱਕ ਏਨਾਂ ਪਾਣੀ ਵੀ ਨੀਂ ਪੀਤਾ, ਜਿੰਨੇ ਕ ਮੈਂ ਤੇਰੇ ਪਿੱਛੇ ਹੰਝੂ ਪੀ ਗਿਆ
Copy
29
ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.
Copy
103
ਸੜਨ ਵਾਲਿਆਂ ਦੀ ਤਦਾਦ ਵਧਦੀ ਜਾਂਦੀ ਏ 🙏ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵੱਧਦੀ ਜਾਂਦੀ ਏ☝️💪🏻
Copy
240
ਧੇਲੇ ਦੀਆਂ ਘੁੱਗੀਆਂ ਨਾਲ ਲਿੰਕ ਬਣਾ ਕੇ ਬਾਜ ਨੀ ਰੋਕੇ ਜਾਣੇ 🦅
Copy
183
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ....!
Copy
375
ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.....💞💞💞
Copy
875
ਦੁਨੀਆਂ ਲਈ ਚਾਹੇ ਅਸੀਂ ਕੌਡੀਆਂ ਵਰਗੇ ਹਾਂ ਪਰ ਆਪਣੀ ਮਾਂ ਦੇ ਲਈ ਅਸੀਂ ਹੀਰੇ ਹਾਂ
Copy
670
ਵੇ ਟੌਮ ਐਂਡ ਜੈਰੀ ਦਾ ਤੇਰਾ ਮੇਰਾ ਐ ਰਿਸ਼ਤਾ ਗੱਲ ਗੱਲ ਤੇ ਲੜ ਦੇ ਆਂ ਉਣੱਜ ਪਿਆਰ ਵੀ ਬਥੇਰਾ.
Copy
16
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.💯💯
Copy
77
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔
Copy
236
ਖੂੰਝਿਆਂ ਦੇ ਨਾਲ 👋 ਲਾਕੇ ਰੱਖਤਾ 🐅 ਜਿਹੜਾ ਮਾਰਦਾ ਸੀ ਛਾਲਾਂ ਪੁੱਠੀਆਂ
Copy
480
ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ , ਪਰ ਉਸਨੇ ਕੀਤਾ ਸਾਨੂੰ ਪਿਆਰ ,ਮਨ ਪਰਚਾਉਣ ਦੇ ਲਈ
Copy
71
ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ
Copy
251
ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, ਬਦਲਣ ਵਾਲੇ ਬਦਲ ਹੀ ਜਾਂਦੇ ਨੇ 💯
Copy
192
ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |
Copy
119
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
Copy
244
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
Copy
61
ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ... ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ
Copy
89
ਹੌਸਲੇ ਬੁਲੰਦ ਰੱਖੀ 😇 ਦਾਤਿਆਂ, ਚੰਗੇ ਮਾੜੇ ਦਿਨ ਤਾਂ ਆਉਂਦੇ ਰਹਿੰਦੇ ਨੇ..👌
Copy
172
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
Copy
534
ਜਦੋਂ ਜਮੀਰ ਗ਼ੁਲਾਮੀ ਦੀ ਆਦੀ ਹੋ ਜਾਵੇ, ਤਾਂ ਤਾਕਤ ਕੋਈ ਮਾਈਨੇ ਨਹੀਂ ਰੱਖਦੀ.. 💯💯
Copy
67
ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ...🥀
Copy
182
ਪਲਟਾਂਗੇ ਤਖਤੇ ਜਮਾਨੇਂ ਦੀ ਜੁਬਾਨ ਦੇ, 💪ਹੌਸਲੇ ਬੁਲੰਦ ਨੇ ਤਰੱਕੀ ਕਰ ਲੈਣ ਦੇ..!
Copy
88
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..
Copy
1K
ਹੁਣ ਕੁਝ ਚਲਾਕੀਆਂ ਸਿੱਖਿਆਂ ਨੇ, ਕਿਉਕਿ ਮੇਰੀ ਸਾਦਗੀ ਕਿਸੇ ਨੂੰ ਪਸੰਦ ਨੀ ਆਈ❤
Copy
209