ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔
Copy
236
ਤੇਰੇ ਸ਼ਹਿਰ ਨੂੰ ਸੱਜ਼ਦਾ ਕਰ ਚੱਲੇ, ਜਿੱਤੀ ਹੋਈ ਬਾਜ਼ੀ ਹਰ ਚੱਲੇ, ਜਾਂ ਸਾਡੇ ਵਰਗਾ ਯਾਰ ਕਮਲੀਏ ਲੱਭਦੀ ਮਰਜ਼ੇਗੀ..
Copy
15
ਤੇਰੇ ਦਿੱਲ ❤️ ਨੂੰ ਜਾਂਦਾ ਜੋ ਰਾਹ ਸੱਜਣਾ ਅਸੀ ਰਾਹੀਂ ਓਹਨਾ ਰਾਹਾਂ 🛣️ ਦੇ |
Copy
73
ਜੁਦਾਈ ਮੁਹੱਬਤ ਵਿਚ ਇਕ ਇਲਜ਼ਾਮ ਹੁੰਦੀ ਏ , ਨਜ਼ਰਾ ਨੇਕ ਹੁੰਦੀਆ ਨੇ ਪਰ ਨਿਗਾਹ ਬਦਨਾਮ ਹੁੰਦੀ ਏ |
Copy
28
👑ਗੱਭਰੂ ਦਾ ਨਾਮ ਬੋਲੇ ਚੰਗੀਆਂ ਦੇ ਵਿੱਚ ਜਾਕੇ ਮਾੜਿਆਂ ਨੂੰ ਪੁੱਛੀਂ 💖
Copy
34
ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
Copy
2K
ਸ਼ਖਸ਼ੀਅਤ ਹੋਵੇ ਤਾਂ ਹੀ ਦੁਸ਼ਮਣ ਬਣਦੇ ਨੇ.. ਨਹੀਂ ਤਾਂ ਅੱਜ ਕੱਲ ਮਾੜੇ ਬੰਦੇ ਵੱਲ ਕੌਣ ਵੇਖਦਾ..🖤👑
Copy
47
Game ਤਾਂ ਤੂੰ ਸੋਹਣੀ ਖੇੇਡ ਰਿਹਾ, ਪਰ ਬੰਦਾ ਗਲਤ ਚੁਣ ਲਿਆ |
Copy
508
ਕਿਤੇ ਇਸ਼ਕ ਨਾ ਹੋ ਜਾਵੇ ਦਿਲ ਡਰਦਾ ਰਹਿੰਦਾ ਏ ਪਰ ਤੈਨੂੰ ਮਿਲਨੇ ਨੂੰ ਦਿਲ ਮਰਦਾ ਰਹਿੰਦਾ ਏ !!
Copy
322
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ
Copy
166
ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ
Copy
144
ਯਾਦਾਂ ਨੇ ਪਾ ਲਿਆ ਏ ਘੇਰਾ, ਤੂੰ ਦਸ... ਕੀ ਹਾਲ ਏ ਤੇਰਾ ?
Copy
126
4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ 🙏
Copy
93
ਵੇ ਤੂੰ ਤਾਂ ਸੋਚ ਵੀ ਨੀ ਸਕਦਾ ਕੀ ਕਿੰਨਾ ਪਿਆਰ ਕਰਦੀ ਆ ਤੇਰੇ ਬਿਨਾਂ ਭੀ ਮਰਦੇ ਵੇ ਤੇਰੇ ਤੇ ਭੀ ਮਾਰਦੀ ਆ..
Copy
18
ਜਿਹੜਾ ਨਵਾਂ ਏਰੀਏ ਵੈਲੀ ਉੱਠਿਆ👈 ਸਾਡੇ ਨਾਲ FaMe ਪਾ ਕੇ ਖਾਰ ਹੋ ਗਿਆ😈
Copy
97
ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ
Copy
650
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
Copy
435
ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.
Copy
34
ਜਦੋਂ ਜਮੀਰ ਗ਼ੁਲਾਮੀ ਦੀ ਆਦੀ ਹੋ ਜਾਵੇ, ਤਾਂ ਤਾਕਤ ਕੋਈ ਮਾਈਨੇ ਨਹੀਂ ਰੱਖਦੀ.. 💯💯
Copy
67
ਆਪਣੀ ਮੁਸਕਰਾਹਟ 😊 ਨਾਲ ਦੁਨੀਆ ਬਦਲੋ, ਦੁਨੀਆ ਕਰਕੇ ਆਪਣੀ ਮੁਸਕਰਾਹਟ😊 ਨਾ ਬਦਲੋ,
Copy
233
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ...💔💔
Copy
239
ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।
Copy
283
ਗਭਰੂ ਦੀ ਤੂ ਕਮਜ਼ੋਰੀ , ਦਿਲ ਆ ਗਿਆ ਜੋਰੋ ਜੋਰੀ
Copy
25
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
Copy
69
ਦਿਲ ਵਿੱਚ ਰਹਿਣਾ ਹੋਇਆ ਤਾਂ ਦੱਸ ਦਈ… ਮੇਰੇ ਕੋਲ ਮਹਿਲ ਮੁਨਾਰ ਤਾਂ ਕੋਈ ਹੈ ਨਹੀਂ ।।
Copy
238
ਇੱਜ਼ਤ ਮਿਲਦੀ ਜਮੀਰ ਨਾਲ, ਪਿਆਰ ਮਿਲੇ ਤਕਦੀਰ ਨਾਲ💯💯
Copy
129
ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ
Copy
31
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
Copy
61
ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ, ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ..!! 😎😎
Copy
235
ਜੀਹਦੇ ਹੇਠ ਘੋੜਾ ਮੋਢੇ ਤੇ ਦੋਨਾਲ਼ੀ ਨੀ , ਪੱਗ ਬੰਨ੍ਹਦਾ ਜੀਊਣੇ ਮੌੜ ਵਾਲ਼ੀ ਨੀ ।
Copy
18