ਰੱਬ ਵੀ ਨਰਾਜ਼ 😔 ਆ ਸੱਜਣਾਂ ਸਾਡੇ ਨਾਲ ਕਿਉਂਕੇ ਤੈਨੂੰ ਉਸ ਦਾ ਦਰਜਾ ਦੇ ਬੈਠੇ ਸੀ ।
Copy
166
ਪੈਸੇ ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ.
Copy
731
ਕੀ ਸਮਝਾਈਏ ਸੱਜਣਾ ਇਹਨਾਂ ਨੈਣ ਕਮਲਿਆਂ ਨੂੰ ਕਹਿੰਦੇ ਤੈਨੂੰ ਦੇਖੇ ਬਿਨਾਂ ਗੁਜ਼ਾਰਾ ਨਹੀਂ ਹੁੰਦੀ..
Copy
16
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
Copy
1000
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
Copy
640
ਕੀਨੇ ਕੀਨੇ ਕਿੱਥੇ ਕਿਹੜੀ ਗੱਲ ਕਹੀ ਆ, ਕੋਈ ਨੀ ਦਿਮਾਗ ਚ ਲਿਸਟ ਬਣੀ ਪਈ ਆ....!!
Copy
42
ਸਲਾਮ ਆ ਉਹਨਾਂ ਆਸ਼ਕਾਂ ਨੂੰ, ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ।🤍🤍
Copy
147
ਦੁਨੀਆਂ ਲਈ ਚਾਹੇ ਅਸੀਂ ਕੌਡੀਆਂ ਵਰਗੇ ਹਾਂ ਪਰ ਆਪਣੀ ਮਾਂ ਦੇ ਲਈ ਅਸੀਂ ਹੀਰੇ ਹਾਂ
Copy
670
ਪੰਗੇ ਨਾ ਲੈ ਕਮਲੀਏ? ਮਹਿੰਗੇ ਪੈ ਜਾਣਗੇ...?ਨਰਕਾਂ ਨੂੰ ਚੱਲੇ?ਪਾਪੀ ਨਾਲ ਹੀ ਲੈ ਜਾਣਗੇ...
Copy
292
ਕੋਈ ਦੁੱਖ ਤੇ ਨੀ ਤੈਨੂੰ ਤੇਰਾ ਫਿਕਰ ਰਹੇ ਮੈਨੂੰ ਤੇਰਾ ਕਿਵੇਂ ਲੱਗਿਆ ਹੋਣਾ ਦਿਲ ਮੇਰਾ ਤਾਂ ਲਗੇ ਨਾ ਤੇਰੇ ਬਿਨ.
Copy
22
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ 😏 ਪੁਰਾਣੇ ਤਾ ਸਭ ਜਾਣਦੇ ਨੇ...
Copy
395
ਸਾਡੀ ਮੰਜਿਲ ਦੇ ਰਸਤੇ 🛣️ ਟੇਡੇ ਤੇ ਸਫਰ ਅਨੋਖੇ ਨੇ, ਨਾਮ ਲਿੱਖਣੇ ਸੌਖੇ ਨੇ ਪਰ ਬਣਾਉਣੇ ਔਖੇ ਨੇ. 🦅
Copy
435
👉🏻ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ 💯ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ 🙏
Copy
266
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…🔥😎
Copy
539
ਬਨਾਵਟੀ😏 ਰਿਸ਼ਤਿਆਂ💝 ਤੋਂ ਜ਼ਿਆਦਾ ਸਕੂਨ🙃 ਦਿੰਦਾ ਏ .......ਇਕਲਾਪਨ😍
Copy
1K
ਦਿਲ ਨੁੰ ਤੇਰੇ ਨਾਲ ਕਿੰਨਾ ਪਿਆਰ ਏ ਸਾਨੂੰ ਤੇ ਕਹਿਣਾ ਵੀ ਨਹੀ ਆਉਦਾ
Copy
187
ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ
Copy
125
ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨੇ
Copy
564
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
Copy
533
ਜ਼ਿੰਦਗੀ ਹਮੇਸ਼ਾ ਦੂਜਾ ਮੌਕਾ ਦਿੰਦੀ ਹੈ ਜਿਸਨੂੰ ਕੱਲ ਕਹਿੰਦੇ ਨੇ
Copy
266
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
Copy
56
ਨਾਲੇ ਸਾਡੇ ਨਾਮ ਤੋ ਧੂਆਂ ਮਾਰਦੇ, ਨਾਲੇ ਕਰਦੇ ਆ ਕਾਪੀ ਜੱਟੀ ਦੀ ..😊😊
Copy
164
ਨਹੀਂਓਂ ਨਿਬ ਦੇ ਯਰਾਨੇ ਸਾਡੇ ਸਬ ਨਾਲ ਨੀ ਲਾ ਕੇ ਵਿਰਤੀ ਰੱਖੀਦੀ ਸੱਦਾ ਰੱਬ ਨਾਲ ਨੀ🙏🙏
Copy
205
ਚੰਗੇ 👬 ਯਾਰ ਤੇ ਉੱਚੇ ਵਿਚਾਰ ☝ ਰੱਖੀਏ, ਗੱਲ ਮੂੰਹ ਤੇ ਕਰੀਏ ਦਿਲ ❤ ਚ ਨਾ ਖਾਰ ✔ ਰੱਖੀਏ
Copy
261
ਰੁਕ ਕੇ ਤਾਂ ਚੱਲ ਸਕਦੇ ਹਾਂ , ਪਰ ਝੁਕ ਕੇ ਨਹੀਂ !💪💪
Copy
146
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ ਖਾ ਲਿਆ ਕਰ ਬੱਲਿਆ ਸਿਹਤ ਬਣੂਗੀ
Copy
695
ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!🥰
Copy
366
ਔਕਾਤ ਸਾਨੂੰ ਆਪਣੀ ਵੀ ਪਤਾ ਤੇ ਅਸੀਂ ਦੂਸਰਿਆਂ ਨੂੰ ਵੀ ਉਹਨਾਂ ਦੇ ਔਕਾਤ ਦਿਖਾਉਣੀ ਜਾਣਦੇ ਆ
Copy
278
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ
Copy
503
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...
Copy
497