ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..
Copy
122
ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,
Copy
47
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ🦅 ਨੀ ਮਰਦੇ🤙🏻 .
Copy
151
✋ਕਿਹੜਾ ਕਰੇ ਮਾੜੀ ਕਿਹੜਾ ਚੰਗੀ ਕਰਦਾ,ਮੈ ਉਗਲਾਂ ਤੇ ਰਹਿੰਦਾ ਹਾਂ ਹਿਸਾਬ ਜੋੜਦਾ..😠
Copy
164
ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |
Copy
119
ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ
Copy
69
ਤੇਰੇ ਖਿਆਲ ਵੀ ਅਖ਼ਬਾਰ 📰 ਵਰਗੇ ਨੇ, ਇੱਕ ਦਿਨ ਵੀ ਛੁੱਟੀ ਨਈ ਕਰਦੇ ❤️
Copy
180
Game ਵੱਡੀ ਪਾਮਾਗੇ🤫 ਦਿਨ ਚੰਗੇ ਆ ਲੈਣ ਦੇ
Copy
306
☝ ਭਾਵੇਂ ਹਲਕੇ ਸਰੀਰ ਪਰ ਜਿਉਂਦੇ 💪 ਆ ਜ਼ਮੀਰ,,,ਉਸ ਬਾਬੇ 🙏 ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ...
Copy
296
ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
Copy
1K
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ🙏🙏
Copy
253
ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
Copy
538
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️
Copy
337
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ
Copy
33
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
Copy
154
ਤੂੰ ਸਮਝ ਨਾ ਸਕੀ ਦਿਲ ਸਾਫ ਸੀ ਫੱਕਰਾਂ ਦੇ, ਬਸ ਥੋੜਾ ਵਕਤ ਲੱਗੂ, ਤੈਨੂੰ ਤੇਰੇ ਜਹੇ ਹੋ ਕੇ ਟਕਰਾਂਗੇ 😎
Copy
215
ਵੇ ਜਾਲਮਾ ਰੇਤੇ ਚ ਰੋਲ ਤੀ ਜਵਾਨੀ ।।
Copy
74
ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
Copy
680
ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ...❤️
Copy
178
ਤੂੰ ਕਦਰ ਕਰਨੀ ਛੱਡੀ ਸੀ, ਮੈ ਫਿਕਰ ਕਰਨਾ ਛੱਡਤਾ😊
Copy
262
ਮਾਤਾ ਕਿਥੇ ਅਜਿਹੇ ਗਾਉ ਐ ਮਾਤਾ ਜਿਹਨੇ ਐ ਜੰਮਿਆ ਓਹਨੂੰ ਬਹੁਲਤਾ ਮਾਂ ਦੀ ਨੀ ਪੂਜਾ ਗਾਉ ਦੀ ਹੁੰਦੀ ਐ ਲੋਕਾਂ ਨੇ ਉਰੀਨੇ ਵੀ
ਵਿਕਣਾ ਲਾਤਾ|
Copy
8
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
Copy
587
ਜਿਹੜਾ ਪਿਆਰ ਨਾਲ ਤੱਕੇ ਉਹਨੂੰ ਤੱਕ ਲਈਦਾ, ਜਿਹੜਾ ਘੂਰ-ਘੂਰ ਦੇਖੇ ਉਹਨੂੰ ਚੱਕ ਲਈਦਾ,👊👊
Copy
139
ਕਾਂਵਾ ਦੀਆਂ ਡਾਰਾਂ ਦੇ ਰੋਲੇ ਫਜ਼ੂਲ ਹੁੰਦੇ ਆ ਮੜਕ ਨਾਲ ਜਿੰਦਗੀ ਜਿਉਣ ਦੇ ਵੀ ਅਸੂਲ ਹੰਦੇ ਆ
Copy
161
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
Copy
295
ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ 'ਤੋਂ.. ❤️
Copy
43
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!
Copy
301
ਨਾ ਪਿੰਡ ਦਿਲ ❤️ ਚੋਂ ਨਿਕਲਦਾ, ਭਾਵੇਂ ਪਿੰਡ ਚੋਂ ਨਿਕਲਿਆ ਮੈਂ |
Copy
40
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
Copy
300