ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .
Copy
2K
ਵਕਤ ਬੜਾ ਬੇਈਮਾਨ ਹੈ, ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!
Copy
39
ਤੇਰੀ ਖੈਰ ਮੰਗਦੇ ਰਹਾਂਗੇ !… ਤੂੰ ਮਿਲੇ ਚਹੇ ਨਾ ਮਿਲੇ …ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ !.🥰🥰
Copy
140
ਜ਼ਿੰਦਗੀ ਦੇ ਦਿੱਤੇ ਤੈਨੂੰ ਸਾਰੇ ਹੱਕ ਵੇ ਗੈਰਾਂ ਵੱਲ ਤੱਕਿਆ ਨਾ ਅੱਖ ਚੱਕ ਵੇ
Copy
108
ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ
Copy
470
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
Copy
3K
ਸ਼ੀਸ਼ੇ ਡੌਨ ਕਰਕੇ ਪਟੋਲੇ ਰਹਿੰਦਾ ਤੱਕਦਾ ਹੋ ਗਿਆ ਮਰੀਜ਼ ਮੁੰਡਾ ਬਿੱਲੀ ਤੇਰੀ ਅੱਖ ਦਾ.
Copy
10
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ💔
Copy
170
ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |
Copy
119
🦅ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ⛳️
Copy
179
ਜਿੰਦਗੀ ਜਿਉਣੀ Jatti💁 ਨੇ ਟੋਹਰ ਨਾਲ , ਵੇ👉 ਤੂੰ 👦ਲਾ ਲੈ ਯਾਰੀ👫 ਕਿਸੇ ਹੋਰ👭 ਨਾਲ..😃😂
Copy
1000
ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
Copy
505
ਲਗਾ ਪਤਾ ਵੇ ਤੂੰ ਵੈਲੀ ਅਖਵਾਉਂਦਾ ਓ ਤੇਰੇ ਅੱਗੇ ਬੋਲਦਾ ਹੀ ਨਹੀਂ ਪਿੰਡ ਰੌਲੀਆ ਚ ਪਹਿਲਾ ਨਾਮ ਆਉਂਦਾ .
Copy
11
ਤੇਰੇ ਦਿੱਲ ❤️ ਨੂੰ ਜਾਂਦਾ ਜੋ ਰਾਹ ਸੱਜਣਾ ਅਸੀ ਰਾਹੀਂ ਓਹਨਾ ਰਾਹਾਂ 🛣️ ਦੇ |
Copy
73
" ਟੁੱਟਣ ਤੋਂ ਬਾਅਦ ਬਿਖ਼ਰਣਾ ਨਹੀ , ਨਿਖ਼ਰਣਾ ਸਿੱਖੋ "👍
Copy
315
ਪਤਾ ਨੀਂ ਕਿਹੜਾ Virus ਹੈ ਤੇਰੀਆਂ ਯਾਦਾਂ ਵਿੱਚ, ਤੇਰੇ ਬਾਰੇ ਸੋਚਦਾ ਤਾਂ Hang ਹੋ ਜਾਈਦਾ
Copy
79
ਲਫਜ ਤਾ ਲੋਕਾ ਲਈ ਲਿਖਦੇ ਆ.. ਤੂੰ ਤਾ ਅੱਖਾ 👀 ਵਿਚੋ ਪੜਿਆ ਕਰ ਕਮਲਿਆ..❤️
Copy
86
ਕੋਈ ਸਿਆਸਤ ਵੱਟਾ ਉਤੇ ਅੱਕ ਨੀ ਲਾ ਸਕਦੀ... ਗੁਰੂ ਨਾਨਕ ਦੇ ਖੇਤਾਂ´ਚੋਂ ਵਰਕਤ ਨੀ ਜਾ ਸਕਦੀ 🌽
Copy
40
ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ 😍😍
Copy
148
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
Copy
92
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
Copy
295
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀
Copy
249
ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||
Copy
93
ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ
Copy
273
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
Copy
769
ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ
Copy
495
ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ
Copy
47
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।
Copy
347
ਕੋਈ ਮੁਸੀਬਤ ਪਵੇ ਤਾਂ ਯਾਦ ਕਰੀਂ ਅਸੀਂ ਸਲਾਹਾਂ ਨਈਂ ਸਾਥ ਦੇਣ ਵਾਲਿਆ ਚੋਂ ਆਂ ❤️💯👍
Copy
157