ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
Copy
69
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ..... ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ....!
Copy
353
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
Copy
464
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ 🤔🤔 ਤਕਲੀਫ ਨਹੀਂ ਹੁੰਦੀ |
Copy
168
ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ 😰ਨਾਲ ਨਹਾਉਣਾ ਪੈਦਾ ਏ.....
Copy
509
ਚੁੱਪ🤐 ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ🤗 ਰੌਲਾ ਪਾ📣 ਅਹਿਸਾਨ ਕੀਤਾ ਫਿੱਟੇ ਮੂੰਹ 🤓😐ਕਹਾਉਂਦਾ ਏ..
Copy
631
ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿਣੇ ਆਂ, ਅਸੀ ਤਾਂ ਜੀ ਆਪਣੇ ਸਰੂਰ ਵਿੱਚ ਰਹਿਣੇ ਆਂ
Copy
813
🏃 ਕਿਸਮਤ ਹਾਰ ਜਾਏ ਤਾਂ ਗੱਲ ਵੱਖਰੀ ਬੱਲਿਆ।। ਉਂਝ ਗਲੇਲਾ ਨਾਲ ਕਦੇ ਬਾਜ ਨੀ ਮਰਦੇ 🤙
Copy
132
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
Copy
769
ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
Copy
32
ਬਸ ਐਨਾ ਕੁ ਕਰੀਬ ਰਹੀ ਸੱਜਣਾ, ਜੇ ਗੱਲਾਂ ਨਾ ਵੀ ਹੋਣ, ਤਾਂ ਵੀ ਦੂਰੀ ਨਾ ਲੱਗੇ. ❤️❤️
Copy
178
ਮੌਤ ਨੂੰ ਖੱਟਣਾ ਤੇ 💁 Jatti ਨੂੰ ਪੱਟਣਾ ਇਕ ਬਰਾਬਰ..😉
Copy
679
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ, ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
Copy
203
ਹੁੰਦੇ ਨੇ ਜੁਗਾੜੀ ਬੜੇ ਜੱਟ ਕੁੜੀਏ, ਲੈਂਦੇ ਨੇਂ ਜੁਗਾੜ ਲਾ ਕੇ ਪੱਟ ਕੁੜੀਏ
Copy
45
ਜਿਸਦੇ ਲਫਜਾ ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ... ਬਹੁਤ ਨਸੀਬ ਨਾਲ ਇੰਦਾ ਦਾ ਸਾਨੂੰ ਸ਼ਕਸ਼ ਮਿਲਦਾ ਹੈ...
Copy
55
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |
Copy
291
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.! 🙏🙏
Copy
323
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
Copy
7K
ਵਿਹਲੇ ਨਾ ਸਮਝਿਓ ਕੰਮ ਤਾਂ ਸਾਨੂੰ ਵੀ ਬਹੁਤ ਨੇ ਬਸ ਲੋਕਾਂ ਵਾਂਗ Bussy ਕਹਿਣ ਦੀ ਆਦਤ ਨਹੀ ਸਾਨੂੰ .
Copy
625
ਸਾਵਧਾਨ :-ਪਿਆਰ ਤੇ ਚਲਾਨਕਿਸੇ ਵੀ ਮੋੜ ਤੇ ਹੋਸਕਦਾ..
Copy
84
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯
Copy
289
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
Copy
200
ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ..
Copy
4K
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||💯
Copy
131
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!
Copy
152
ਤੇਰੇ ਜਿਨਾ ਪਿਆਰ ਜੇ ਮੈਂ ਕੰਡਿਆਂ ਨੂੰ ਕਰਦਾ, ਮੇਰੇ ਹਥਾਂ ਵਿਚ ਖਿਡ ਜਾਂਦੇ ਫੁੱਲ ਬਣਕੇ
Copy
165
ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ
Copy
244
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209