❤️ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ, ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ🦅
Copy
124
ਜੇ ਹੋ ਗਈ ਏ ਦਿਲਾ ਹੁਣ ਤੂੰ ਮਾਫ ਕਰੀਂ, ਉਝ ਏ ਇਸ਼ਕ ਤੇ ਗਲਤੀ ਕੋਈ ਸੋਚ ਕੇ ਨੀ ਕਰਦਾ......
Copy
56
ਸਾਡੀ ਮੰਜਿਲ ਦੇ ਰਸਤੇ 🛣️ ਟੇਡੇ ਤੇ ਸਫਰ ਅਨੋਖੇ ਨੇ, ਨਾਮ ਲਿੱਖਣੇ ਸੌਖੇ ਨੇ ਪਰ ਬਣਾਉਣੇ ਔਖੇ ਨੇ. 🦅
Copy
435
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.
Copy
1000
ਘੜੀ ਸਮਾਂ ਦੱਸਦੀ ਆ ਮਿੱਤਰਾ ਹਾਦਸੇ ਨੀ ,ਬੇਗੀਆਂ ਹੇਠਾਂ ਗੋਲੇ ਲਗਦੇ ਆ ਬਾਦਸ਼ੇ ਨੀ। 🦅🦅
Copy
171
ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ
Copy
225
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
Copy
1000
ਲਗਾ ਪਤਾ ਵੇ ਤੂੰ ਵੈਲੀ ਅਖਵਾਉਂਦਾ ਓ ਤੇਰੇ ਅੱਗੇ ਬੋਲਦਾ ਹੀ ਨਹੀਂ ਪਿੰਡ ਰੌਲੀਆ ਚ ਪਹਿਲਾ ਨਾਮ ਆਉਂਦਾ .
Copy
11
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।
Copy
448
ਆਕੜ ਚ ਨੀ ਅਣਖਾਂ ਚ ਰਹਿੰਦੇ ਆ, ਗਲ ਪਿੱਠ ਪਿੱਛੇ ਨਹੀਂ ਸਿੱਧੀ ਮੂੰਹ ਤੇ ਕਹਿੰਦੇ ਆ | 😠
Copy
230
ਸੋਹਨਾ ਤੇ ਪਤੰਦਰਾ ਤੂ ਖਾਸ ਕੋਈ ਨਾ, ਵੇ ਗੱਲਾਂ ਮਿੱਠੀਆ ਦੀ ਪੱਟੀ ਹੋਈ ਆ
Copy
243
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
Copy
238
ਤੂੰ ਜੋ ਵਿਛੜਿਆਂ ਮੇਰੇ ਤੋਂ ਇਹ ਵੀ ਨੀ ਸੋਚਿਆ ਅਸੀਂ ਤਾਂ ਪਾਗਲ ਸੀ ਤੇਰੇ ਪਿੱਛੇ ਮਰ ਵੀ ਸਕਦੇ ਸੀ
Copy
109
ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ 😍💕
Copy
325
ਜ਼ਿੰਦਗੀ ਦੇ ਦਿੱਤੇ ਤੈਨੂੰ ਸਾਰੇ ਹੱਕ ਵੇ ਗੈਰਾਂ ਵੱਲ ਤੱਕਿਆ ਨਾ ਅੱਖ ਚੱਕ ਵੇ
Copy
108