ਤੇਰੇ ਦਿੱਲ ❤️ ਨੂੰ ਜਾਂਦਾ ਜੋ ਰਾਹ ਸੱਜਣਾ ਅਸੀ ਰਾਹੀਂ ਓਹਨਾ ਰਾਹਾਂ 🛣️ ਦੇ |
Copy
73
ਜਦੋਂ ਰੋਟੀਆਂ ਆਪ ਪਕਾਉਣੀਆ ਪੈਣ , ਉਦੋਂ ਭੁੱਖ ਘੱਟ ਹੀ ਲੱਗਦੀ ਹੁੰਦੀ ਆ🙏🏻😣
Copy
375
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ......
Copy
321
ਹੱਮ ਸੇ ਨਫਰੱਤ ਕਰਨੇ ਵਾਲੇ ਵੀ ਕਮਾਲ ਕਾ ਹੁਨਰ ਰੱਖਤੇਂ ਹੈਂ, ਹਮੇ ਦੇਖਨਾ ਨਹੀ ਚਾਹਤੇ, ਔਰ ਹੱਮ ਪਰ ਹੀ ਨੱਜ਼ਰ ਰੱਖਤੇਂ ਹੈਂ,😎
Copy
502
ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ, ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ |
Copy
121
ਸ਼ਕਲਾਂ ਦੇਖ ਕੇ ਅੰਦਾਜੇ ਨੀ ਲਾਈ ਦੇ ਪੁੱਤ 🤍 ਖੜੇ ਪਾਣੀ ਹੀ ਅਕਸਰ ਗਹਿਰੇ ਹੁੰਦੇ ਨੇ |
Copy
297
ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ
Copy
2K
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |🤫
Copy
252
"ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।"✍
Copy
3K
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
Copy
66
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ
Copy
503
ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ, ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ |
Copy
64
ਹਮਸਫਰ ਸਮਝੀ ਬੈਠੇ ਸੀ, ਪਰ ਉਹ ਮੁਸਾਫਿਰ ਨਿਕਲੇ...🥺
Copy
183
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..
Copy
1000
ਸੱਪ ਦੱਬਣ ਦਾ ਹੁਨਰ ਸਿੱਖੋ ਜਨਾਬ, ਸੱਪਾਂ ਦੇ ਹੋਣ ਨਾਲ ਜੰਗਲ ਨਹੀਂ ਛੱਡਿਆ ਕਰਦੇ✌️
Copy
197
ਦਿਲ ਨੁੰ ਤੇਰੇ ਨਾਲ ਕਿੰਨਾ ਪਿਆਰ ਏ ਸਾਨੂੰ ਤੇ ਕਹਿਣਾ ਵੀ ਨਹੀ ਆਉਦਾ
Copy
187
ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ
Copy
114
ਔਕਾਤ ਸਾਲਿਆਂ ਦੀ ਅੱਖਾਂ ਮਿਲਾਉਣ ਦੀ ਵੀ ਹੈਣੀ ,ਤੇ ਗੱਲਾਂ ਭੁਲੇਖੇ ਦੂਰ ਕਰਨ ਦੀਆਂ ਕਰਦੇ ਨੇ 😠😠
Copy
389
ਤੇਰੀ ਲੁੱਕ ਨੇ ਪਵਾੜੇ ਪਾਏ ਨੀਂ, ਜੱਟਾਂ ਦੇ ਸਾਊ ਪੁੱਤ ਪੜਨੋਂ ਹਟਾਏ ਨੀਂ
Copy
55
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ , ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
Copy
483
ਤਜਰਬੇ ਉਮਰਾਂ ਨਾਲ ਨਹੀਂ, ਹਲਾਤਾਂ ਨਾਲ ਆਉਂਦੇ ਨੇ 💯
Copy
276
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ🖤 ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਏ🦅
Copy
152
ਆਪਣੀ ਜਿੰਦਗੀ ਆਪਣੇ ਰੁਲ , ਦੂਨੀਆ ਦੀਆਂ ਗੱਲਾ ਸਮਝੀਏ ਫਜੂਲ
Copy
250
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
Copy
426
ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ, ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ...
Copy
66
ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ 🙏✌️
Copy
123
ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||
Copy
93
ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..😊😊
Copy
104
ਸ੍ਰੀ ਹਰਕਿ੍ਸ਼ਨ ਧਿਆਈਐ , ਜਿਸ ਡਿਠੇ ਸਭੇ ਦੁਖ ਜਾਏ।।
Copy
234
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!
Copy
123