ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ
Copy
114
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
Copy
479
ਘੜੀ ਸਮਾਂ ਦੱਸਦੀ ਆ ਮਿੱਤਰਾ ਹਾਦਸੇ ਨੀ ,ਬੇਗੀਆਂ ਹੇਠਾਂ ਗੋਲੇ ਲਗਦੇ ਆ ਬਾਦਸ਼ੇ ਨੀ। 🦅🦅
Copy
171
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
Copy
479
ਜਿੰਦਗੀ ਜਿਉਣ ਦੇ ਢੰਗ ਬਦਲੇ 😉 ਸੁਭਾਅ ਤੇ ਅਸੂਲ ਅੱਜ ਵੀ ਉਹੀ ਰੱਖੇ ਹੋਏ ਨੇ👌👌
Copy
190
ਤੂੰ ਕਰ ਕੇ ਤਾਂ ਵੇਖ ਕਿਸੇ ਨਾਲ ਪਿਅਾਰ ਸੱਚਾ ..ਤੈਨੂੰ ਫੇਰ ਪਤਾ ਲੱਗੂ ਅਸੀ ਹਾਸੇ ਕਿੳੁ ਗਵਾ ਲੲੇ !!
Copy
199
Zindabaad ਰਹਿਣ ਬਿੱਲੋ ਯਾਰੀਆਂ, ਜਿੰਹਨਾਂ ਕਰਕੇ ਜਿਉਂਦਾ ਜੱਟ ਨੀਂ
Copy
167
ਦਿਲ ਤਾ ਪਾਗਲ ਹੈ ਦੋ ਘੜ੍ਹੀਆਂ ਰੋ ਕੇ ਚੁਪ ਕਰ ਜਾਊ,ਜਿਥੇ ਸਾਰੀ ਦੁਨਿਆ ਛੱਡੀ ਤੇਰੇ ਬਿਨ ਵੀ ਸਰ ਜਾਊ,,,!!
Copy
111
ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |
Copy
50
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
Copy
890
ਅਸੀਂ ਸਮੇ ⏱️ ਵਰਗੇ ਆ ਮਿੱਤਰਾ ਤੇ ਸਮਾ ⌚ ਕਿਸੇ ਦੀ ਗੁਲਾਮੀ ਨੀ ਕਰਦਾ |
Copy
221
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..
Copy
184
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ। ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ।
Copy
294
ਗੇਮ ਤਾਂ ਕਦੇ ਫੋਨ ਚ ਨਹੀਂ ਰੱਖੀ ਦਿਮਾਗ ਚ ਕਿਥੋਂ ਆ ਜਾਉ
Copy
619
ਤੇਰੀ ਅੱਖੀਆਂ ਚ ਨੂਰ ਕਿੰਨਾ ਸਾਰਾ ਗੱਲਾਂ ਚ ਸੁਕੂਨ ਸੀ ਸਾਜਨਾ ਮੈਨੂੰ ਲਗੇਗਾ ਅਲਾਹ ਨੇ ਆਵਾਜ਼ ਮਾਰੀ ਬੁਲਾਇਆ ਮੈਨੂੰ ਤੂੰ ਸੀ ਸੱਜਣ
Copy
163
ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
Copy
231
ਕੇਹਰੇ ਖ਼ਸਮਆ ਖਾਨੇ ਨੇ ਤੇਨੁ ਚੱਕਤਾ ਨੀ, ਮੇਰੇ ਬਾਰੇ ਦਸ ਬਲੀਏ
Copy
32
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.
Copy
466
ਕਾਫਲਿਆਂ ਦੀ ਲੋੜ ਨਹੀਂ 😉ਤੇਰੀ ਨਗਰੀ ਦੇ ☠️ਵਿਗੜੇ ਮੈਨੂੰ ਸਿੱਧੇ 🖕ਹੋ ਕੇ ਮਿਲਦੇ ਨੇ ☝
Copy
130
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ
Copy
64
ਜਿਗਰੇ ਤੇ ਮਾਣ ਆ-ਸੋਚ ਨੂੰਂ ਸਲਾਮ ਆ, ਸਮੁੰਦਰਾਂ ਤੋੋੰ ਡੂੰਘੀ-ਜਿਹੜੀ ਅੰਬਰਾਂ ਤੋਂ ਪਾਰ ਆ❤️
Copy
46
ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ |😟
Copy
79
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…🔥😎
Copy
539
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..😊
Copy
136
❤ ਦਿਲ ਦਰਿਆ ਜਰੂਰ ਆ ਪਰ ਵਾਧੂ 🐟 ਮੱਛੀਆਂ ਨਹੀਂ ਰੱਖਦੇ |
Copy
420
ਹਮ ਵਹਾਂ ਤੱਕ ਅੱਛੇ ਹੈ, 🤟ਜਹਾਂ ਤੱਕ ਕੋਈ ਆਪਣੀ ਔਕਾਤ ਨਾ ਭੂਲੇ ☠️
Copy
190
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
Copy
510
ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ
Copy
582