ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ
Copy
503
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ🖤 ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਏ🦅
Copy
152
ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
Copy
32
ਗਿਆ ਮਾੜਾ ਟਾਇਮ ⏱️ ਹੁਣ ਮੁੜਕੇ ਨੀ ਆਉਣ ਦਿੰਦੇ, ਖੁਲੀਆਂ ਅੱਖਾ 👀 ਨਾ ਦੇਖੇ ਸੁਪਨੇ ਨੀ ਸੋਣ ਦਿੰਦੇ |
Copy
59
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ ❤️
Copy
305
ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ 😍
Copy
141
ਸੁਖ Wele ਫੋਟੋ, ਦੁੱਖ Wele Status, ਹਰ Wele Online
Copy
443
ਜ਼ੋਰ ਜਵਾਨੀ ਧਨ 💰 ਪੱਲੇ ਫਰ ਜੱਟ🙍♂️ ਸਿੱਧਾ ਕਿਉ ਚੱਲੇ |
Copy
200
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻"
Copy
2K
ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!🥰
Copy
366
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ, ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ ..❤️❤️
Copy
281
ਪਿਂੱਠ ਪਿੱਛੇ ਬੁਰਾਈ ਓਹੀ ਕਰਦੇ ਨੇ ਜਿਨ੍ਹਾਂ ਦੀ ਔਕਾਤ ਨਹੀਂ ਸਾਡੀ ਬਰਾਬਰੀ ਕਰਨ ਦੀ😎😎
Copy
161
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
Copy
180
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
Copy
148
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
Copy
193
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
Copy
292
ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ , ਕਈਆ ਨੂੰ ਅਸੀ #JaaN ਤੋਂ ਪਿਆਰੇ ਆ.
Copy
636
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ💯💯
Copy
251
ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
Copy
334
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।🥺
Copy
104
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ..👍
Copy
98
ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||
Copy
93
ਦਿਲ ❤️ਕੀਤਾ ਤਾਂ ਬੁਲਾ ਲਵੀਂ, ਮੈਂ ਕਿਹੜਾ ਵਕਤ ⌛ਆਂ ਜਿਹਨੇ ਮੁੜਕੇ ਨੀ ਆਉਣਾ..
Copy
263
ਸ਼ੌਕੀਨੀ ਵਿੱਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ, ਰੋਹਬ ਜਿੰਦਗੀ ਚ ਰੱਖੀਦਾ ਡਰੀਮਾ ਵਿੱਚ ਨਹੀਂ
Copy
818
ਤੇਰੀ ਅੱਖੀਆ ਚ' ਲੱਗ ਦੀ ਸ਼ੈਤਾਨੀ ਕੁੜੀਏ, ਕਿਸੇ ਹੋਰ ਦੀ ਤੂੰ ਲੱਗ ਦੀ ਦਿਵਾਨੀ ਕੁੜੀਏ
Copy
66
ਜਦ ਬੀ ਦਿੱਸਦਾ ਚੇਹਰਾ ਤੇਰਾ ਫਿਰ ਨਹੀਂ ਲੱਗਦਾ ਦਿਲ ਹਾਏ ਮੇਰਾ, ਕਦੇ ਤੇਰੇ ਸੁਪਨੇ ਵਿਚ ਮੈਂ ਮੁਸਕਾਉਂਦਾ ਹਾਂ ਕਿ ਨਹੀਂ, ਲੱਖ ਕਰਦਾ ਤੈਨੂੰ ਯਾਦ , ਯਾਦ ਮੈਂ ਆਉਂਦਾ ਹਾਂ ਕਿ ਨਹੀਂ
Copy
10
ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ....!
Copy
305
ਲਗਿਆ ਕੀ ਮੇਰੀਆਂ ਦੁਆਵਾਂ ਦਾ ਅਸਰ ਹੈ ਪਰ ਉਹ ਤਾਂ ਦੁਬਾਰਾ ਆਪਣੇ ਮਤਲਬ ਲਈ ਆਏ ਸੀ
Copy
140