ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
Copy
110
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺
Copy
145
ਲੋਕੀ ਵੇਖ ਕੇ ਪਤਾ ਨੀ ਕਾਤੋਂ ਸੜਦੇ ਮੁੰਡਾ ਤਾਂ ਬਸ ਸ਼ੋਂਕ ਪੁਰਦਾ.
Copy
41
ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ 😕 ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ 🥀
Copy
447
ਮੁਕਾਮ ਉਹ ਚਾਹੀਦਾ ਜੇ ਹਾਰੀਏ ਵੀ ਤਾਂ ਜਿੱਤਣ ਵਾਲਿਆ ਤੋਂ ਵੀ ਵੱਧ ਚਰਚਾ ਹੋਵੇ. 🙏
Copy
147
ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ
Copy
495
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔
Copy
236
ਧੇਲੇ ਦੀਆਂ ਘੁੱਗੀਆਂ ਨਾਲ ਲਿੰਕ ਬਣਾ ਕੇ ਬਾਜ ਨੀ ਰੋਕੇ ਜਾਣੇ 🦅
Copy
183
ਨਸ਼ਾ💉 ਤੇ ਪਿਆਰ😍 ਮੈਂ ਸਦਾ ਆਪਣੀ ਮਰਜੀ ਨਾਲ ਕਰਿਆ😇 ਤਾਂ ਹੀ ਤਾਂ ਰਾਹ ਜਾਂਦੇ😶 ਹੁਸਨ ਤੇ ਕਦੇ ਮਰਿਆ ਨਹੀਂ😈
Copy
154
ਤੂੰ ਚਾਹਤ ਨਾ ਖ਼ਤਮ ਕਰੀ ਆਪਾਂ ਇੱਕ ਦਿਨ ਮਿਲਾਂਗੇ ਜਰੂਰ !!
Copy
79
ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ
Copy
573
ਧੜਕਣਾਂ ਨੂੰ ਵੀ ਰਸਤਾ ਦੇ, ਦੇ ਸੱਜਣਾ ਤੂੰ ਤਾਂ ਸਾਰੇ ਹੀ ਦਿਲ ਤੇ ਕਬਜ਼ਾ ਕਰ ਬੈਠਾ ❤️
Copy
140
ਤੇਰੀ ਲੁੱਕ ਨੇ ਪਵਾੜੇ ਪਾਏ ਨੀਂ, ਜੱਟਾਂ ਦੇ ਸਾਊ ਪੁੱਤ ਪੜਨੋਂ ਹਟਾਏ ਨੀਂ
Copy
55
🕌ਮਹਿਲ ਵਿੱਚ👬 ਰਹਿ ਕੇ🌄 ਬਾਗ ਨੀ ਭੂਲੀਦੇ🐯 👨💼ਕਾਕਾ ਥੋੜ੍ਹੀ👉 ਜੀ ਬਦਮਾਸ਼ੀ ⚔️ਕਰਕੇ ਕਦੇ 🔫 💪ਉਸਤਾਦ ਨੀ ਭੂਲੀਦੇ
Copy
271
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ, ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !!🔥🔥
Copy
206
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
Copy
373
ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
Copy
139
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
Copy
200
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, 🔥🔥
Copy
236
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
Copy
640
ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ...ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ |
Copy
83
👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
Copy
442
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
Copy
70
ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘
Copy
986
ਦਿਨ - ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ
Copy
173
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ🦁🦅🦅...
Copy
276
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ
Copy
345
ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 💔
Copy
68
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ॥
Copy
328