ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
Copy
738
ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦਾ ਕਿੱਥੇ ਆ |
Copy
23
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
Copy
41
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ....😘
Copy
841
ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ
Copy
387
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
Copy
57
ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___💝💝
Copy
119
ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
Copy
396
ਸ਼ੇਰ 🦁 ਜਿਡਾ ਦਿਲ ਆ ਹੰਕਾਰ ਨਹਿਉ ਕਰੀਦਾ, ਰੱਬ 🙏 ਤੋ ਬਗੈਰ ਨਹਿਉ ਕਿਸੇ ਕੋਲੋ ਡਰੀਦਾ 💪
Copy
103
#ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |
Copy
412
ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।❤️❤️
Copy
294
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ🤘🏻
Copy
408
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
Copy
181
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ
Copy
345
ਹੁਣ ਕੁਝ ਚਲਾਕੀਆਂ ਸਿੱਖਿਆਂ ਨੇ, ਕਿਉਕਿ ਮੇਰੀ ਸਾਦਗੀ ਕਿਸੇ ਨੂੰ ਪਸੰਦ ਨੀ ਆਈ❤
Copy
209
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |
Copy
192
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!
Copy
964
ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ 🙏 ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ 🙏
Copy
465
ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ
Copy
582
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
Copy
66
ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ ...🙂
Copy
123
ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ 😊😊
Copy
248
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Copy
97
ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।
Copy
238
ਮੇਰਾ ਦਿਲ ਮੈਥੋਂ ਐਨਾ ਬਾਹਰ ਨੀ ਹੋ ਸਕਦਾ ਮੇਰੀ ਇੱਜ਼ਤ ਤੋਂ ਵੱਡਾ ਤੇਰਾ ਪਿਆਰ ਨੀ ਹੋ ਸਕਦਾ |
Copy
3
ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ |
Copy
49
ਨੀਲੇ ਨੈਣਾਂ ਦਾ ਰੰਗ ਸੀ ,ਚੜਦੇ ਦੀ ਲਾਲੀ ਵਰਗਾ ਤੈਨੂੰ ਸੱਭ ਪਤਾ ਸੋਹਣਿਆ , ਤੈਥੋਂ ਦੱਸ ਕਾਹਦਾ ਪਰਦਾ | ❤️❤️
Copy
51
ਰੱਬ ਦੀ ਰਜਾ ਦੇ ਵਿਚ ਰਹਿਣਾ ਸਿੱਖਿਆ, ਕੀਤਾ ਕਿਸੇ ਗੱਲ ਦਾ ਗ਼ਰੂਰ ਕੋਈ ਨਾ☺️🙏
Copy
179
ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ... ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ
Copy
89
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
Copy
116