ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ......ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ...🙏
Copy
1K
ਸੱਜਣਾ ਏ ਨਾ ਸੋਚੀ ਕਿ ਤੂੰ ਸਾਡੇ ਬਾਰੇ ਸਭ ਜਾਣਦਾ, ਤੂੰ ਸਾਨੂੰ ਬਸ ਉਨਾ ਜਾਣਦਾ ਜਿੰਨਾ ਅਸੀ ਚਾਹੁੰਦੇ ਆ ਕਿ ਤੂੰ ਜਾਣੇ...😎😎
Copy
437
ਨਾ ਭੁੱਖ ਤੇ ਨਾ ਅੱਖ ਲਗੇ ਡਾਕਟਰ ਜੀ ਬੋਡੀ ਵੱਖੋ ਵੱਖ ਲੱਗੇ ਡਾਕਟਰ ਜੀ ਜੜੀ ਬਹੁਤੀ ਕੋਇ ਤਾਂ ਬਣਾ ਕੇ ਦੇ ਦਵੋ ਚਾਹੇ ਮੇਰਾ ਲੱਖ ਲਗੇ ਡਾਕਟਰ ਜੀ ..
Copy
5
ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
Copy
297
ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ ...🙂
Copy
123
ਨਜ਼ਰ 👁️ ਅੰਦਾਜ਼ ਕਰਨ ਵਾਲਿਆ ਨਾਲ, ਨਜ਼ਰ 👁️ ਅਸੀ ਵੀ ਨਹੀ ਮਿਲਾਉਦੇ |
Copy
260
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
Copy
57
ਅਥਰੀ ਏ #ਟੋਰ ਨਾਲੇ ਪੂਰੀ ਏ #ਤਬਾਹੀ !! ਲੋਕੀ #Att ਕਰਾਉੰਦੇ ਆਪਾ ਧੰਨ ਧੰਨ ਕਰਾਈ 🥰🥰
Copy
186
ਦਿਲ ਪਹਿਲਾ ਜਿਹਾ ਨਹੀ ਰਿਹਾ ਇਹ ਕਠੋਰ ਹੋ ਗਿਆ ਵੇਖੇ ਦੁੱਨੀਆ ਦੇ ਰੰਗ ਥੋੜਾ ਹੋਰ ਹੋ ਗਿਆ
Copy
561
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !
Copy
1K
ਅਣਜਾਣ ਬਣ ਜਾਨੇ ਆਂ ਉਹ ਗੱਲ ਵੱਖਰੀ, ਉਂਝ ਸੱਜਣਾ ਜਾਣਕਾਰੀ ਤਾਂ ਸਾਨੂੰ ਸਭ ਦੀ ਹੈ,,💯
Copy
178
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ...ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
Copy
4K
ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
Copy
533
ਸਾਨੂੰ ਦੇਖ 👀#ਵੈਰੀਆਂ ਦਾਂ ਨਿੱਤ ਖੂਨ #ਖੋਲਦਾ😠.. ਸੜਦੇ ਬਥੇਰੇ #ਸਾਲਾ ਅੱਗੇ ਕੋਈ ਨੀ #ਬੋਲਦਾ..😐
Copy
151
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ
Copy
744
ਜ਼ੋਰ ਜਵਾਨੀ ਧਨ ਪੱਲੇ ਫੇਰ ਜੱਟ ਸਿੱਧਾ ਕਿਉ ਚੱਲੇ.
Copy
253
ਕੁਝ ਅੱਖਾਂ.... ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .
Copy
161
ਕੇਹਰੇ ਖ਼ਸਮਆ ਖਾਨੇ ਨੇ ਤੇਨੁ ਚੱਕਤਾ ਨੀ, ਮੇਰੇ ਬਾਰੇ ਦਸ ਬਲੀਏ
Copy
32
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ
Copy
64
ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।
Copy
238
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |
Copy
198
ਜਦੋਂ ਅੰਬਰਾਂ ਤੇ ਕਾਲੀ_ਘਟਾ ਛਾਊਗੀ, ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ 😔
Copy
208
ਕੋਈ ਸਿਆਸਤ ਵੱਟਾ ਉਤੇ ਅੱਕ ਨੀ ਲਾ ਸਕਦੀ... ਗੁਰੂ ਨਾਨਕ ਦੇ ਖੇਤਾਂ´ਚੋਂ ਵਰਕਤ ਨੀ ਜਾ ਸਕਦੀ 🌽
Copy
40
ਮਾਰੂਥਲਾਂ ਨੇ ਕਦੋਂ ਕੀਤੀ ਏ ਪਰਵਾਹ ਸੋਕੇ ਦੀ ਤੂੰ ਬਾਰਿਸ਼ ਹੋਣ ਦਾ ਬਹੁਤਾ ਗ਼ਰੂਰ ਨਾ ਕਰ....💯
Copy
100
ਆਪਣੇ ਚਾਰਣ ਵਾਲੇ ਦੀਆਂ ਨਜ਼ਰਾਂ ਵਿਚੋਂ ਡਿੱਗ ਜਾਣਾ ਮੌਤ ਤੋਂ ਵੀ ਕਿਤੇ ਜਿਆਦਾ ਤਕਲੀਫ਼ ਦਾ ਹੋਣਾ ਹੈ |
Copy
38
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ
Copy
192
ਆਕੜਾਂ ਤੋਂ ਦੂਰ ਮਿੱਠੀ👌🏻 ਜਿਹੀ #SmiLe☺ ਆ #ਪਿਆਰ🥰 ਨਾਲ #ਰਹਿਣਾ🤝🏻 ਇਹੀ #LifeStyLe🕺🏻 ਆ 😎
Copy
449
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
Copy
896
ਮਿਹਨਤਾਂ ਕੀਤੀਆਂ ਮਿੰਨਤਾਂ ਨੀ , ਤਾਂਹੀ ਕਿਸੀ ਗੱਲ ਦੀ ਚਿੰਤਾਂ ਨੀ।✔️🦅
Copy
101