ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
Copy
152
ਇੱਕ ਰੀਜ ਅਧੂਰੀ ਏ, ਤੈਨੂੰ ਸੀਨੇ ਲਾਉਣ ਲਈ ਤੇਰਾ ਨਾਮ ਤਰਸਦਾ ਏ, ਬੁਲ੍ਹਾਂ ਤੇ ਆਉਣ ਲਈ॥🥺❤️
Copy
54
ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥
Copy
380
🃏ਤਾਸ਼ ਚ' ਇੱਕਾ ☝ ਤੇ ਜਿੰਦਗੀ 🌐 ਚ' ਸਿੱਕਾ 🪙 ਜਦੋ ਚੱਲਦਾ ਤਾਂ ਦੁਨੀਆਂ 🌍ਸਲਾਮਾ ਕਰਦੀ ਆ 💯
Copy
274
ਹੋਰਾਂ ਨਾਲੋਂ ਨੀਵੇਂ👏ਜ਼ਰੂਰ ਹੋਵਾਂਗੇ .ਪਰ ਕਿਸੇ ਦੇ 👌ਗੁਲਾਮ ਨਹੀਂ ....🙏
Copy
224
ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
Copy
246
ਮੰਜਿਲ ਏਦਾਂ ਹੀ ਨਹੀਂ ਮਿਲਦੀ ਰਾਹਾਂ ਨੂੰ ਜਨੂੰਨ ਦਿਲ ਚ ਜਗਾਉਣਾ ਪੈਂਦਾ ਹੈ , ਪੁੱਛਿਆ ਮੈਂ ਚਿੜੀਆਂ ਤੋਂ ਕਿ ਆਹਲਣਾ ਕਿਵੇਂ ਬਣਦਾ ਹੈ ਕਹਿੰਦੀ ਕਿ ਤਿਨਕਾ ਤਿਨਕਾ ਉਠਾਉਣਾ ਪੈਂਦਾ ਹੈ
Copy
349
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
Copy
370
ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |
Copy
119
ਮਰਦਾਂ ਦਾ ਕੰਮ ਮੁੱਛ ਚਾੜਨਾਂ ਸਟਾਇਲ ਨੇ ਕੰਮ ਜਨਾਂਨੇ ਦੇ..
Copy
15
ਹੌਸਲੇ ਬੁਲੰਦ ਰੱਖੀ 😇 ਦਾਤਿਆਂ, ਚੰਗੇ ਮਾੜੇ ਦਿਨ ਤਾਂ ਆਉਂਦੇ ਰਹਿੰਦੇ ਨੇ..👌
Copy
172
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ
Copy
640
😊ਹੱਸਣਾ ਸਿੱਖ ਸੱਜਣਾ, ਮੱਚਣ ਲਈ ਤਾਂ ਲੋਕ ਬੈਠੇ ਨੇ💯.
Copy
274
ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
Copy
496
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ ਆ ਯਾਰੀਆਂ ਚ ਨਫ਼ੇ ਭਾਲੀਏ ਦੱਲੇ ਥੋੜ੍ਹੀ ਆ ❤️🦅
Copy
118
ਆਦਤ ਨੀਵੇਂ ਰਹਿਣ ❤️ ਦੀ ਆ ਮਿੱਤਰਾ...ਕਿਸੇ 🚫 ਅੱਗੇ ਝੁਕਣ ਦੀ 💪🏼 ਨੀ......
Copy
359
ਖੂਨ ਚ ਉਬਾਲ ਅੱਜ ਬੀ ਖਾਨਦਾਨੀ ਆ , ਦੁਨੀਆਂ ਸਾਡੇ ਸ਼ੋਂਕ ਦੀ ਨਹੀਂ Attitude ਦੀ ਦੀਵਾਨੀ ਹੈ
Copy
695
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
Copy
81
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ |😎
Copy
270
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ🙏🙏
Copy
51
ਟਿੱਚਰਾਂ ਕਰਦੇ ਨੇਂ ਲੋਕ, ਜਲ਼ਦੀ ਹੋਵਾਂਗੇ ਮਸ਼ਹੂਰ ਬਲੇਆ .ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਬੜੀ ਦੂਰ ਬਲੇਆ ❤️🔥
Copy
215
ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
Copy
289
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
Copy
362
ਪੇਂਡੂ ਆ ਭੋਲੇ ਨਾਂ ਜਾਣੀ, ਦਿਲੋਂ ਹੀਰੇ ਆ ਕੋਲੇ ਨਾਂ ਜਾਣੀ | 🔥
Copy
162
ਜਿੰਨਾ ਹੋ ਸਕੇ ਬਦਲਾਂਗੇ ਜਰੂਰ, ਕੁਝ ਆਪਣੇ ਆਪ ਨੂੰ 🙂ਤੇ ਕੁਝ ਸਮੇਂ ⌚ਨੂੰ
Copy
229
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ...
Copy
210
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯
Copy
289
ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |
Copy
186
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,👬
Copy
292
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
Copy
225