ਮੁੰਡਿਆ ਦੀ ਯਾਰੀ ਜਿਵੇ H.D.F.C da loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
Copy
83
ਤੇਰੇ ਅੱਗੇ ਬੋਲਦਾ 🤫 ਈ ਨਈ ਬੋਲਦਾ ਈ ਨਈ ਪਿੰਡ ਰਾਉਲੇਆਂ 💪 ਚ ਪਹਿਲਾ ਨਾਮ ਆਉਂਦਾ।
Copy
25
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ , ਤੂੰ ਤਾਂ ਕਮਲਿਏ ਅੱਗ ਹੀ ਲਗਾਤੀ
Copy
1000
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜ਼ਰੂਰ ਲੱਗੀ ਆ🔥
Copy
158
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,❤️ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.❤️
Copy
179
ਵਕਤ ਵੀ ਬਦਲੇਗਾ 🏃 ਸਾਹਮਣਾ ਵੀ ਹੋਵੇਗਾ 🚩ਬਸ ਜਿਗਰਾ 👫 ਰੱਖੀ ਅੱਖ 👀 ਮਿਲਾਉਣ ਦਾ |
Copy
314
ਯਾਦਾਂ ਵੀ ਕਮਾਲ ਦੀਆਂ ਹੁੰਦੀਆਂ ਨੇ ਕਦੇ ਹਸਾ 😊 ਦੰਦੀਆਂ ਨੇ ਕਦੇ ਰਵਾ 😭 ਦੰਦੀਆਂ ਨੇ!!
Copy
199
ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..
Copy
126
ਸਮਾਂ⌚ ਵੀ ਪਰਖ ਰਿਹਾ ਸਾਨੂੰ ਤੇ ਕੁਝ ਯਾਰ ਵੀ, ਦਾਤੇ ਨੇ ਜੇ ਮੇਹਰ 🙏🏻🙏🏻ਰੱਖੀ ਹਰ ਪਾਸੇ ਫਤਿਹ ਹੋਵੇਗੀ
Copy
196
❤ਮੇਰੇ ਫਿਕਰਾਂ ਵਿਚ ਨਾ ਸੌਂਦੀ ਏ, ਮੇਰੀ ਬੇਬੇ , ਓਏ ਰੱਬਾ❤
Copy
812
ਕੰਮ ਏਦਾਂ ਦਾ ਕਰੋ ਕਿ ਲੋਕ ਕਹਿਣ ਤੂੰ ਰਹਿਣਦੇ! ਮੈਂ ਆਪੇ ਕਰਲੂ 😂😂
Copy
70
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
Copy
202
ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .
Copy
56
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤
Copy
177
ਹਮ ਫਿਕਰ ਭੀ ਉਨਕੀ ਕਰਤੇ ਹੈਂ, ਜਨਾਬ ਜੋ ਹਮੇ ਦਿਲ ਸੇ ਚਾਹਤੇ ਹੈਂ, ਦੂਸਰੋ ਸੇ ਤੋਂ ਹਮ ਆਖ ਭੀ ਨਹੀਂ ਮਿਲਾਤੇ.
Copy
365
ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ
Copy
157
ਹਲੇ ਤਾ ਘੜੀ ਸੈੱਟ ਕੀਤੀ ਆ ਤੇ ਏਨਾ ਰੌਲਾ , ਤੂੰ ਸੋਚ ਜਦੋਂ Time Set ਕੀਤਾ ਫ਼ੇਰ ਕੀ ਬਣੂ
Copy
376
ਅੱਜ ਕੱਲ ਦੀ ਦੁਨੀਆ ਚ ਸਭ ਪੈਸੇ ਤੇ ਡੁੱਲਦੇ ਨੇ, ਉਹ ਕਾਹਦੇ ਯਾਰ ਜੋ ਨਵੇਂ ਵੇਖ ਪੁਰਾਣੇ ਯਾਰਾਂ ਨੂ ਭੁੱਲਦੇ ਨੇ🤑🤑
Copy
258
ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |
Copy
119
ਲਗਿਆ ਕੀ ਮੇਰੀਆਂ ਦੁਆਵਾਂ ਦਾ ਅਸਰ ਹੈ ਪਰ ਉਹ ਤਾਂ ਦੁਬਾਰਾ ਆਪਣੇ ਮਤਲਬ ਲਈ ਆਏ ਸੀ
Copy
140
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️
Copy
104
ਕਬੂਤਰੀਆਂ 🕊️ ਦੇ ਗੁਣ ਗਾਉਣ ਵਾਲੇਆਂ ਨੂੰ ਕੀ ਪਤਾ 🦅 ਬਾਜ਼ ਕਿੱਥੇ ਰਹਿੰਦੇ ਨੇ ...
Copy
225
ਤੂੰ ਕਦਰ ਕਰਨੀ ਛੱਡੀ ਸੀ, ਮੈ ਫਿਕਰ ਕਰਨਾ ਛੱਡਤਾ😊
Copy
262
ਲੋਕ ਆਪਣੀਆ ਖੂਬੀਆ ਦਾ ਦਿਖਾਵਾ ਕਰਦੇ ਨੇ..ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ ਹੈ😊
Copy
214
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !
Copy
1K
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ ,ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ 😠😠
Copy
41
ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ
Copy
298
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
Copy
863
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ 'ਚੋਂ ਜਾਂਦੇ ਦੇਖਿਆ ਹੈ
Copy
94
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
Copy
146