ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
Copy
209
ਜਿਨ੍ਹਾਂ ਨੂੰ ਤੂੰ ਜਾਕੇ ਮਿਲਦਾ ਕਾਕਾ ਉਹ ਸਾਨੂੰ ਆਕੇ ਮਿਲਦੇ ਨੇ🌪
Copy
74
ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ
Copy
2K
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
Copy
708
ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ.. ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨੀ ਰੱਖਦੀ 👍
Copy
503
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
Copy
801
ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
Copy
571
ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ
Copy
326
ਜੋ ਵਕ਼ਤ ਤੋਂ ਪਹਿਲਾ ਮਾਰ ਆ ਮੈਂ ਸੁਣਿਆ ਬਣਦੇ ਤਾਰੇ ਆ ਮੈਂ ਕਿਥੋਂ ਲੱਭਾ ਤੈਨੂੰ ਨੀ ਇਹ ਤਾਰੇ ਕਿੰਨੇ ਸਾਰੇ ਆ .
Copy
6
ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ ...
Copy
117
ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ...ਜਿੰਨ੍ਹਾ ਮੈਂ ਸੀ ਤੈਨੂੰ ਚਾਇਆ 😊💔
Copy
146
ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ |
Copy
475
ਤੇਰੀ ਖੈਰ ਮੰਗਦੇ ਰਹਾਂਗੇ !… ਤੂੰ ਮਿਲੇ ਚਹੇ ਨਾ ਮਿਲੇ …ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ !.🥰🥰
Copy
140
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
Copy
796
ਦੱਸ ਕੌਣ ਗੱਭਰੂ ਦਾ ਗੁੱਟ 🤛 ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ✍️💪🏻
Copy
503
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |
Copy
57
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
Copy
69
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
Copy
40
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ , ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.....
Copy
421
ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ
Copy
244
ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ 🥀 ਬਾਹਰੋਂ ਦਿਲਦਾਰ ਨੇ 😍
Copy
122
ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ 🙏✌️
Copy
123
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ...💔
Copy
225
ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ
Copy
286
ਜਿਹੜੀ ਯਾਦ ਸਹਾਰੇ ਜਿੰਨੇ ਆ ਓਹਨੂੰ ਯਾਦ ਵੀ ਆਉਂਦੀ ਨਾ |
Copy
9
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
Copy
182
ਨਫ਼ਰਤ ਨਹੀ ਆ ਕਿਸੇ ਨਾਲ ਬੱਸ ਹੁਣ ਕੋਈ ਵਧੀਆ ਨਹੀ ਲੱਗਦਾ |😊
Copy
144
ਜਦੋ ਮਾੜਾ ਹੁੰਦਾ ਟਾਈਮ⌚ ਉਦੋਂ ਫੋਨ📱 ਵੀ ਨੀ ਚੱਕਦੇ, ਕਰ ਲੈਂਦੇ SEEN IGNORE😏 ਕਰੀ ਰੱਖਦੇ ॥
Copy
52
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
Copy
411
ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
Copy
505