ਬਣੀ ਤਣੀ ਆ ਇਲਾਕੇ ਵਿੱਚ ਪੂਰੀ ਬਾਈ ਜੀ, ਬੰਦੇ ਦੋਗਲੇ ਤੋਂ ਰੱਖੀ ਦੀ ਆ ਦੂਰੀ ਬਾਈ ਜੀ⛳️
Copy
73
ਮੈਂ ਕੇਹਾ ਮੇਰਾ ਦਿਲ ਸਚਾ , ਓਹ ਕਹੰਦੇ ਤੇਰਾ ਘਰ ਕੱਚਾ
Copy
167
ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ
Copy
80
ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ
Copy
225
ਸੱਜਣਾ ਏ ਨਾ ਸੋਚੀ ਕਿ ਤੂੰ ਸਾਡੇ ਬਾਰੇ ਸਭ ਜਾਣਦਾ, ਤੂੰ ਸਾਨੂੰ ਬਸ ਉਨਾ ਜਾਣਦਾ ਜਿੰਨਾ ਅਸੀ ਚਾਹੁੰਦੇ ਆ ਕਿ ਤੂੰ ਜਾਣੇ...😎😎
Copy
437
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
Copy
357
ਚੁਸਤ ਚਲਾਕੀਆਂ ਨੀ ਆਉਂਦੀਆਂ ਪਰ ਫੜ ਜਰੂਰ ਲਈ ਦੀਆ
Copy
317
ਸਭ ਤੋਂ ਮਹਿੰਗੀ ਹੁੰਦੀ ਏ ਮਾਸੂਮੀਅਤ.. ਸੋਹਣੇ ਤਾ ਉਂਝ ਲੋਕ ਬਥੇਰੇ ਹੁੰਦੇ ਨੇ.. ਜਿਹਨਾਂ ਨੂੰ ਤੱਕੀਏ ਤੇ ਤੱਕਦੇ ਰਹਿ ਜਾਈਏ.. ਦੁਨੀਆਂ ਤੇ ਕੁਝ ਖਾਸ ਹੀ ਚਿਹਰੇ ਹੁੰਦੇ ਨੇ..
Copy
65
ਪਾਣੀ ਦਰਿਆ 🌊 ਚ ਹੋਵੇ ਜਾ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..😭
Copy
242
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ
Copy
204
ਮਾਣ ਨੀ 💪🏻 ਕਰੀਦਾ, ਸੱਚੇ ਰੱਬ ਤੋ 🙏🏻 ਡਰੀਦਾ, ਜੇਹੜਾ ਦਿੰਦਾਂ ☺😘ਸਾਨੂੰ ਪਾਉਣ ਤੇ ਹਡਾਉਣ 🙏🏻 ਨੂੰ....
Copy
316
ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ
Copy
120
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ
Copy
263
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
Copy
510
ਠੋਡੀ ਵਾਲਾ ਤਿਲ ਸਾਡਾ ਦਿਲ ਲੈ ਗਿਆ, ਮਸਾਂ ਹੀ ਬਚੇ ਸੀ ਤੇਰੀ ਬਿਲੀ ਅੱਖ ਤੋ
Copy
261
♡ਜੇ ਕੁਝ ਸਿੱਖਣਾ ਤਾ ਅੱਖਾ👀 ਨੂੰ ਪੜਣਾ📖 ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ🙈 ਨਿਕਲਦੇ ਨੇ..♡||
Copy
235
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
Copy
41
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...
Copy
497
ਅੱਜ ਇਕ ਸਾਲ ਹੋਰ ਗਿਆ ਇਹ ਕਹਿੰਦੇ ਮੈਨੂੰ ਕੇ ਮੈਨੂੰ ਤੈਨੂੰ ਯਾਰਾਂ ਭੁੱਲ ਜਾਣਾ ਕਲ ਤੋਂ |
Copy
5
ਕੋਈ ਮੁਸੀਬਤ ਪਵੇ ਤਾਂ ਯਾਦ ਕਰੀਂ ਅਸੀਂ ਸਲਾਹਾਂ ਨਈਂ ਸਾਥ ਦੇਣ ਵਾਲਿਆ ਚੋਂ ਆਂ ❤️💯👍
Copy
157
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
Copy
1K
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
Copy
227
ਗੱਲ 91 ਜਾਂ 92 ਦੀ ਹੋਣੀ ਆ, ਤੇਰੇ ਬਾਰੇ ਆਂ ਜਦੋਂ ਦੇ ਅਸੀਂ ਸੋਚਦੇ....!!!!!
Copy
43
ਵੇ ਤੈਨੂੰ ਪਤਾ ਹੈ ਨਹੀਂ ਤੂੰ ਕੇ ਤੂੰ ਕਿ ਆਏ ਮੇਰੇ ਲਈ ਮੈਂ ਤਾ ਰੱਬ ਵਾਂਗੂ ਨਾਮ ਤੇਰੇ ਲੈਣਾ
Copy
125
ਕੁਝ ਅੱਖਾਂ.... ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .
Copy
161
ਮੇਰੀ ਬੇਚੈਨ ਭਰੀ ਜਿੰਦਗੀ ਚ, ਇਕ ਸਕੂਨ ਆ ਤੂੰ ❤️
Copy
185
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺
Copy
263
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
Copy
66
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ, ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!
Copy
91
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,👬
Copy
292