ਦਿਲ ਤਾ ਪਾਗਲ ਹੈ ਦੋ ਘੜ੍ਹੀਆਂ ਰੋ ਕੇ ਚੁਪ ਕਰ ਜਾਊ,ਜਿਥੇ ਸਾਰੀ ਦੁਨਿਆ ਛੱਡੀ ਤੇਰੇ ਬਿਨ ਵੀ ਸਰ ਜਾਊ,,,!!
Copy
111
ਮੁੱਰਮਤ ਦੀ ਲੋੜ ਹੋਵੇ ਤਾਂ ਮਕਾਨ ਨਹੀਓ ਢਾਹੀਦਾ ਜਿਹਨੂੰ ਅਪਣਾਇਆ ਹੋਵੇ ਯਾਰਾ ਓਹਨੂੰ ਨਹੀਓ ਅਜ਼ਮਾਇਦਾ
Copy
168
👉 ਬੜਾ ਕੁਝ ਪਾਇਆ ,,🙏 ਤੇ ਬੜਾ ਕੁਝ 😔 ਗਵਾਇਆ , ,ਕੁਝ ਮੈਨੂੰ ਰਾਸ ਨਾ ਆਏ ,,🤘 ਕੲੀਆ ਨੂੰ ਮੈਂ ਰਾਸ ਨਾ ਆਇਆ ..#
Copy
488
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
Copy
95
ਅੰਮ੍ਰਿਤ ਵੇਲੇ ਉੱਠ ਕੇ ਦੁਨਿਆਵੀ ਮੋਹ ਪ੍ਰੀਤਿ ਤਿਆਗ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ ਹੈ । 🙇🙏🏼
Copy
207
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
Copy
435
#ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |
Copy
412
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. 😤💪
Copy
175
ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..
Copy
137
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
Copy
28
ਬੱਲਿਆ ਚੀਜਾਂ ਬਦਲਣ ਦੇ ਸ਼ੌਕੀ ਆਂ,ਯਾਰ ਤੇ ਗਰਾਰੀ ਅੱਜ ਵੀ ਓਹੀ ਆ..💪
Copy
213
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ ||
Copy
98
ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |
Copy
129
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੂੰ ਖੋਣ ਦਾ, ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!
Copy
55
ਪਿਆਰ ਤੇ ਇੱਜਤ ਕਰਨ ਵਾਲਿਆ ਦੇ ਦੀਵਾਨੇ 🤗ਹਾਂ..♠️ਪੈਸਾਂ ਤੇ ਕਾਰਾਂ ਦੇਖ ਕੇ ਕਦੇ ਯਾਰ ਨੀ ਬਦਲੇ..!!!
Copy
280
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
Copy
48
🦅ਸਾਨਾਂ ਜਹੇ ਜੱਟ ਦੇਖ ਪਾਉਂਦੇ ਬਿੱਲੋ ਡੈਸ਼ ਰੂਡ ਤਾਂ ਹੋਣਗੇ ਕਿਉਂਕਿ ਦੁਆਬਾ ਪਦੈਸ਼🦅
Copy
81
ਜਦੋਂ ਅੰਬਰਾਂ ਤੇ ਕਾਲੀ_ਘਟਾ ਛਾਊਗੀ, ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ 😔
Copy
208
ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
Copy
152
ਅਸੀ ਕਦੇ ਆਖੀਏ ਜੇ ਕੱਲੀ ਕਿੱਤੇ ਮਿਲ ਕੁੱਛ ਕਹੇਂਗੀ ਤਾਂ ਨਹੀਂ.
Copy
6
ਵਕ਼ਤ ਨੇ ਫਸਾਇਆ ਪਰ #ਪਰੇਸ਼ਾਨ ਨਹੀਂ ਹਾਂ, ਹਾਲਾਤਾਂ ਤੋਂ ਹਾਰ ਜਾਵਾਂ, ਮੈਂ ਉਹ #ਇਨਸਾਨ ਨਹੀਂ |💪
Copy
68
ਮੰਗਦੇ ਆ Wish ਕਹਿੰਦੇ ਕਰਨਾ Finish ਜੱਟ ਚੋਕ ਲਾ ਕੇ ਹੋਇਆ ਨੀ Start ਬੱਲੀਏ☝🏻
Copy
64
ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |
Copy
125
ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |
Copy
50
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
Copy
300
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
Copy
426
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
Copy
240
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
Copy
181