❤ ਦਿਲ ਦਰਿਆ ਜਰੂਰ ਆ ਪਰ ਵਾਧੂ 🐟 ਮੱਛੀਆਂ ਨਹੀਂ ਰੱਖਦੇ |
Copy
420
ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ ਤੂੰ ਕਿਸੇ ਦਾ ਪਾ ਦੇਵੀ ! ਜੇ ਕੋਈ ਕਰਦਾ ਏ ਕਿਸੇ ਨੂੰ ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ ☺
Copy
190
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,🥰🥰
Copy
205
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
Copy
66
ਗੇਮ ਤਾਂ ਕਦੇ ਫੋਨ ਚ ਨਹੀਂ ਰੱਖੀ ਦਿਮਾਗ ਚ ਕਿਥੋਂ ਆ ਜਾਉ
Copy
619
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
Copy
534
ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ
Copy
271
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
Copy
69
ਹਮ ਵਹਾਂ ਤੱਕ ਅੱਛੇ ਹੈਂ, ਜਹਾਂ ਤਕ ਕੋਈ ਆਪਣੀ ਔਕਾਤ ਨਾ ਭੂਲੇ..😠😠
Copy
258
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...!
Copy
683
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।💯
Copy
144
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ 😎
Copy
221
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
Copy
154
ਜਿਹੜਾ ਜੱਟ ਦੇ ਆ ਸੀਨੇ ਵਿਚ ਨੀ , ਉਹ #ਜਿਗਰਾ ਏ ਸ਼ੇਰ ਦਾ ..
Copy
27
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .
Copy
2K
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ
Copy
92
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,, ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ. 🙏🏻😊
Copy
137
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..😎
Copy
367
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..😊
Copy
136
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ 🌸 ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️
Copy
159
ਜਿੱਥੇ ਜੁੜੇ 🤝ਆ ਕੋਈ ਵਿਖਾਵਾ ਨਹੀਂ ❌ਜਿੱਥੋਂ ਟੁੱਟ ਗਏ ਕੋਈ ਪਛਤਾਵਾ ਨਹੀਂ😇😉
Copy
198
ਕਰੀ ਨਾ ਯਕੀਨ ਅਫਵਾਵਾਂ ਉੱਤੇ ਨੀ❌ ਸਾਡੇ ਬੜੇ ਇਲਜ਼ਾਮ ਨੇ ਨਿਗਾਂਵਾ ਉੱਤੇ ਨੀ⛳️
Copy
197
ਮਾਣ ਮੈਂ ਕਰਦਾ ਨੀ ਤੇ ਤੈਨੂੰ ਕਰਨ ਨੀ ਦੇਣਾ , ਤੂੰ ਦੇਸੀ ਈ ਸੋਹਣੀ ਲੱਗਦੀ ਫੁਕਰੀ ਮੈਂ ਤੈਨੂੰ ਬਣਨ ਨੀ ਦੇਣਾ
Copy
829
ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
Copy
315
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ ❤️❤️
Copy
167
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
Copy
33
ਤੇਰੇ ਮੇਰੇ ਪਿਆਰ ਦਾ ਗਵਾਹ ਬਣ ਮਿਲਦਾ ਅੱਜ ਕੱਲ ਕੋਠੇ ਉੱਤੇ ਕੱਲਾ ਚੰਨ ਮਿਲਦਾ
Copy
116
ਤੇਰੀ 👦Chat📱 ਪੁਰਾਣੀ ਪੜ੍ਹ ਕੇ ਦਿਲ 💔ਜਿਹਾ ਰੋ 😢ਬੈਂਠਾ.
Copy
689