ਗੱਲ ਦਿਲ ਦੀ ਦੱਸ ਸੱਜਣਾ ਝੂਠੇ ਲਾਰਿਆਂ ਚ’ ਕੀ ਰੱਖਿਆ,ਆਜਾ ਦਿਲ ਵਿੱਚ ਵਸ ਸੱਜਣਾ ਵੇ ਚੁਬਾਰਿਆਂ ਚ’ ਕੀ ਰੱਖਿਆ..
Copy
42
ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ 😍💕
Copy
325
ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |😥😥
Copy
146
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
Copy
1K
ਦਿਲ ਨੁੰ ਤੇਰੇ ਨਾਲ ਕਿੰਨਾ ਪਿਆਰ ਏ ਸਾਨੂੰ ਤੇ ਕਹਿਣਾ ਵੀ ਨਹੀ ਆਉਦਾ
Copy
187
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!
Copy
123
ਤੈਨੂ ਵਾਸਤਾ ਹੈ ਯਾਰਾ ਦਿਲ ਤੋੜ੍ਹ ਕੇ ਨਾ ਜਾਈ
Copy
55
ਪਾਣੀ ਲਾਉਂਦੇ ਲਾਉਂਦੇ ਆ ਗਈ ਤੇਰੀ ਯਾਦ ਨੀ ਕੁੜੀਏ ਪੁੱਤ ਜੱਟ ਦਾ, ਰੋਇਆ ਅੱਧੀ ਰਾਤ ਨੀ ਕੁੜੀਏ
Copy
6
ਮੈਂ ਸੋਜਾ ਹਿੱਕ ਤੇ ਸਿਰ ਧਰ ਕੇ ਤੂੰ ਸੁਪਨਾ ਬਣਕੇ ਆਇਆ ਕਰ |🥰🥰
Copy
23
ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ
Copy
346
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
Copy
1K
ਅਸੀਂ ਮਾੜੇ ਈ ਠੀਕ ਆ🤞🏻..ਤੁਹਾਡੇ ਵਰਗੇ ਦੋਗਲਿਆਂ ਤੋਂ ਰੱਬ ਈ ਬਚਾਵੇ..!🙏
Copy
557
ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।।
Copy
280
ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ
Copy
61
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ 😎
Copy
221
ਰੁਤਬਾ ਏ ਯਾਰਾ ਤੇਰੀ ਸੋਚ ਤੋ ਪਰੈ ਉਪਰੋ ਆ ਅੜਬ ਤੇ ਦਿਲ ਤੋ ਖਰੈ ਅਸੂਲ ਦੇ ਆ ਪੱਕੇ ਤੇ ਯਾਰਾ ਨਾਲ ਖੜੇ
Copy
187
ਰਾਤੀਂ ਸੁਪਨੇ 'ਚ ਮੈਂ ਨੱਚੀ ਗਈ, 💃 ਤੇਰੇ ਪੈਂਦੇ ਛਿੱਤਰ ਦੇਖ ਮੈਂ ਹੱਸੀ ਗਈ..!😂🥴
Copy
33
ਹਮ ਤੁਜਸੇ ਜਲੇਂ 🔥🔥ਇਤਨੀਂ ਤੁਮਾਰੀਂ ਔਕਾਤ ਨਹੀਂ....💪💪
Copy
327
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
Copy
801
ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ | ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ ||
Copy
93
ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ....ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
Copy
183
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
Copy
435
ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ
Copy
1000
ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ😔
Copy
499
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ 🙏
Copy
489
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!
Copy
964
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
Copy
493
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
Copy
41