ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
Copy
51
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ, ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !!🔥🔥
Copy
206
ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ....🙏🙏
Copy
358
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ
Copy
204
🤨ਰੇਤ ਦੇ ਘਰ ਬਣਾ ਕੇ ਲਹਿਰਾ ਨਾਲ ਪਿਆਰ ਨਾ ਕਰੀ_ ਇਹ ਤਾਂ ਮਿਲਣ ਆਈਆ ਵੀ ਘਰ ਉਜਾੜ ਦਿੰਦੀਆਂ ਨੇ😎
Copy
135
ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
Copy
185
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
Copy
61
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
Copy
362
ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ...ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ |
Copy
83
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,🥰🥰
Copy
96
ਵਕਤ ⏱️ ਬੜਾ ਬੇਈਮਾਨ ਹੈ ਖੁਸ਼ੀ 😊 ਵੇਲੇ ਦੋ ਪਲ ਦਾ ਤੇ ਗ਼ਮ 😭 ਵੇਲੇ ਮੁੱਕਦਾ ਹੀ ਨਹੀ..
Copy
165
ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ....🥺
Copy
224
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
Copy
986
ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!
Copy
190
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ !
Copy
92
ਕੇਹਰੇ ਖ਼ਸਮਆ ਖਾਨੇ ਨੇ ਤੇਨੁ ਚੱਕਤਾ ਨੀ, ਮੇਰੇ ਬਾਰੇ ਦਸ ਬਲੀਏ
Copy
32
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ🙏🙏
Copy
51
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
Copy
48
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
Copy
777
ਜਿਸ din ਕਿਰਪਾ ਹੋਗੀ ਮੇਰੇ ਮਾਲਕ ਦੀ … ਦੂਰੋਂ ਦੂਰੋਂ ਮੱਥੇ ਟੇਕਦੀ ਰਹਿ ਜਾਏਂਗੀ …
Copy
52
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।💔
Copy
127
ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।
Copy
440
ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |
Copy
108
ਜਿੰਨਾ ਚਿਰ ਖੁਦ ਤੇ ਨਾ ਬੀਤੇ ਕਿਸੇ ਦਾ ਦਰਦ ਸਮਝ ਨਹੀਂ ਆਉਣਾ
Copy
342
ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ
Copy
832
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।
Copy
448
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
Copy
686
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..
Copy
991
ਓਕਾਤ "ਚ"ਰਹਿ ਬੱਲਿਆ👈ਸ਼ਿਕਾਰ ਤਾਂ ਸ਼ੇਰਾਂ ਦਾ ਵੀ ਹੌ ਜਾਂਦਾ👌
Copy
216