ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |
Copy
452
Game ਵੱਡੀ ਪਾਮਾਗੇ🤫 ਦਿਨ ਚੰਗੇ ਆ ਲੈਣ ਦੇ
Copy
306
ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ
Copy
1000
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ
Copy
139
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
Copy
240
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,🥰🥰
Copy
205
ਜਿੰਨਾ ਨੇ ਦੌਰ ਚਲਾਏ ਉਹਨਾਂ ਦੇ ਦੌਰ ਨਹੀਂ ਜਾਦੇ....🔥🔥
Copy
67
ਹਾਲੇ ਬਾਜ ਖਾਮੋਸ਼ ਆ..ਉੱਡ ਲੈਣ ਦੇ ਤਿਤਰਾਂ ਨੂੰ...ਜਦੋ ਉਡਾਰੀ ਵਜਗੀ ਦੁਨੀਆ ਖੜ ਖੜ ਦੇਖੂ ਮਿੱਤਰਾ ਨੂੰ 🦅
Copy
436
ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..
Copy
183
ਕਾਹਤੋਂ ਛੱਡ ਦਿੱਤਾ ਸੀ....? ਦਿਲ਼ੋਂ ਕੱਢ ਦਿੱਤਾ ਸੀ....? ਬੂਟਾ ਸਾਡੇ ਪਿਆਰ ਵਾਲਾ, ਜ਼ੜੋਂ ਵੱਡ ਦਿੱਤਾ ਸੀ....?
Copy
32
ਸ਼ੌਕੀਨੀ ਵਿੱਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ, ਰੋਹਬ ਜਿੰਦਗੀ ਚ ਰੱਖੀਦਾ ਡਰੀਮਾ ਵਿੱਚ ਨਹੀਂ
Copy
818
ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
Copy
396
ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
Copy
139
ਪਿਆਰ ਕਰਨ ਵਾਲਿਆ ਦੇ ਦੀਵਾਨ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,😎😎
Copy
145
ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।
Copy
666
ਮੈਨੂੰ ਹੱਦ ਵਿੱਚ ਰਹਿਣਾ ਪਸੰਦ ਹੈ, ਪਰ ਕੋਈ ਲੋਕ ਇਸਨੂੰ ਗ਼ਰੂਰ ਸਮਝਦੇ ਨੇ, ❤️
Copy
370
ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ...
Copy
400
i20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ
Copy
126
ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ, ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ...❤️❤️
Copy
158
ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾਮੈ ਹੁਣ ਉਮਰਾ ਤੱਕ ਨਿਭਾਵਾਗੀ
Copy
67
ਮੈਂ ਦਰਦ ਛੁਪਾਣੇ ਕੀ ਸ਼ੁਰੂ ਕੀਤੇ, ਮੈਨੂੰ ਦੁਨੀਆਂ ਹਸਮੁੱਖ ਕਹਿਣ ਲੱਗ ਪਈ !
Copy
143
ਪਤਾ ਨਹੀਂ ਯਾਰੋ ਮੇਰੀ ਵਾਲੀ ਕਿਹੜੇ ਘਰ ਰੋਟੀਆਂ ਪਕਾਉਂਦੀ ਹੋਣੀ Aa
Copy
64
ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
127
ਅੱਦੀ lyf ਕੱਲੇਆ ਦੀ ਲੰਘ ਗਈ ਰਕਾਨੇ, ਉਹ ਵੀ ਲੰਘ ਜਾਣੀ ਜਿਹੜੀ ਰਹਿ ਗਈ half ਬੱਲੀਏ😏😏
Copy
98
ਇਕੱਲੇ ਤੁਰਨ ਦੀ ਆਦਤ🚶♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ🤝 ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ🙏
Copy
420
ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ ਵੱਡੇ ਕੀਤਾ⛳️💯
Copy
152
ਮਿੱਠਾ ਬੋਲ ਕੇ ਖਰੀਦ ਲੈਦੀ ਦੁਨੀਆ, ਇਹਨੇ ਮਹਿੰਗੇ ਵੀ ਨੀ ਯਾਰ ਬੱਲੀਏ🥀
Copy
96
ਇਕ ਰੀਝ ਅਧੂਰੀ ਏ, ਤੈਨੂੰ ਸੀਨੇ ਲਾਉਣ ਲਈ, ਤੇਰਾ ਨਾਮ ਤਰਸਦਾ ਏ, ਬੁੱਲਾਂ ਤੇ ਆਉਣ ਲਈ
Copy
66
ਅਸੀਂ ਚੁੱਪ ਕੀ ਹੋਏ, ਕਾਂ ਖੁਦ ਨੂੰ ਬਾਜ਼ ਸਮਝਣ ਲੱਗ ਪਏ, ਚੇਹਰੇ ਤੇ ਮਾਸੂਮੀਅਤ ਕੀ ਆਈ, ਚੇਲੇ ਖੁਦ ਨੂੰ ਉਸਤਾਦ ਸਮਝਣ ਲੱਗ ਪਏ |
Copy
307
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ
Copy
466