ਮੁੱਰਮਤ ਦੀ ਲੋੜ ਹੋਵੇ ਤਾਂ ਮਕਾਨ ਨਹੀਓ ਢਾਹੀਦਾ ਜਿਹਨੂੰ ਅਪਣਾਇਆ ਹੋਵੇ ਯਾਰਾ ਓਹਨੂੰ ਨਹੀਓ ਅਜ਼ਮਾਇਦਾ
Copy
168
ਕਿਸਮਤ ਨੂੰ ਚੈਲੰਜ ਕਰਦੇ ਆਂ ਨੀ ਜਦ ਪਾਸਾ ਪਲਟੂ ਵੇਖਾਂਗੇ...
Copy
782
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।
Copy
1K
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
Copy
203
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
Copy
210
ਪਰਖ਼" ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ" ਲੱਗਦੇ ਆ.
Copy
1000
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ
Copy
466
ਬਣੀ ਤਣੀ ਆ ਇਲਾਕੇ ਵਿੱਚ ਪੂਰੀ ਬਾਈ ਜੀ, ਬੰਦੇ ਦੋਗਲੇ ਤੋਂ ਰੱਖੀ ਦੀ ਆ ਦੂਰੀ ਬਾਈ ਜੀ⛳️
Copy
73
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ...ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
Copy
4K
ਇਸ਼ਕ ਮੁਹੱਬਤ ਲਈ ਮਰਨ ਦੀਆਂ ਗੱਲਾਂ ਪੁਰਾਣੀਆਂ ਨੇ ਸੱਜਣਾ, ਹੁਣ ਜੇ ਤੈਨੂੰ ਕਦਰ ਨੀ ਤਾਂ ਸਾਨੂੰ ਵੀ ਪਰਵਾਹ ਨੀ 😎💯
Copy
335
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
Copy
161
ਜਾਗ ਦੇ ਸੂਰਜ ਫਿੱਕੇ ਲੱਗਦੇ ਤੇਰੇ ਤੋਂ ਬਿਨਾ ਤੈਨੂੰ ਵੀ ਤਾਂ ਫੱਬਦੇ ਨਾਈ ਰੰਗ ਮੇਰੇ ਤੋਂ ਬਿਨਾ ਲੱਖ ਦੁਨੀਆਂ ਬੋਲ ਕਰੋੜਾਂ ਵੇ ਪਰ ਮੈਂ ਤਾਂ
ਚੁਣਿਆ ਤੂੰ ਮੈਨੂੰ ਹੋਰ ਨਾਈ ਕੁਝ ਚਾਹੀਦਾ ਮੇਰੀ ਤਾਂ ਦੁਨੀਆਂ ਤੂੰ .
Copy
3
"ਆ ਚੱਕ ਆਪਣਾ ਛੱਲਾ ਵੇ ਜਾ ਪਾਦੇ ਜਾਕੇ ਗੈਰਾਂ ਨੂੰ ਆ ਚੱਕ ਆਪਣੀ ਝੰਝਰ ਵੇ ਹੁਣ ਭਾਰੀ ਲੱਗਦੀ ਪੈਰਾਂ ਨੂੰ"
Copy
6
ਸਾਡੀ ਉਹਦੇ ਨਾਲ ਨਾਂ ਬਣੇ ਜਿਹੜਾ ਆਕੜਾਂ ਕਰੇ, ਦਿਲ ਖੋਲ ਰੱਖ ਦਈਏ ਜਿੱਥੇ ਕੋਈ ❤ ਦਿਲ ਤੋਂ ਕਰੇ
Copy
429
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
Copy
510
ਆਕੜ ਤੇ ਅਣਖ ਚ ਬੁੱਗੇ ਬਹੁਤ ਫਰਕ ਹੁੰਦਾ ਬਿਨਾਂ ਗੱਲੋਂ ਹਵਾ ਕਰਨ ਨੂੰ ਆਕੜ ਕਹਿੰਦੇ ਨੇ ਤੇ ਆਪਦੇ ਅਸੂਲਾਂ ਤੇ ਜੀਣ ਨੂੰ ਅਣਖ
Copy
299
ਚਿਹਰਿਆਂ ਤੋਂ ਜੱਜ ਨਇਓ ਹੋਣੇ 💪ਬੱਲਿਆ,, ਕੋਈ ਕੱਢਣਾ ਜੇ ਸ਼ੱਕ ਨੇੜੇ❤ਹੋਕੇ ਦੇਖਲੀ,,.
Copy
179
ਕਿਸੇ ਦੇ👬ਚੇਲੇ ਬਣਕੇ ਮਸ਼ਹੂਰ ਨੀ ਹੋਏ ਪੁੱਤ🤙🏻ਯਾਰ ✌️ਬਦਨਾਮ ਵੀ ਆ ਤਾਂ ਆਵਦੇ ਨਾਮ ਕਰਕੇ
Copy
553
ਉਸ ਯਾਰ ਦਾ ਕੀ ਵਿਸਾਹ ਕਰਨਾ , ਜਿਹੜਾ ਦੁਸ਼ਮਣ ਦਾ ਵੀ ਯਾਰ ਹੋਵੇ 🙏
Copy
125
ਮੈਨੂੰ ਟੂਟੇ ਹੋਏ ਨੂੰ ਜੋੜਨ ਦੀ ਲੋੜ ਨੀ , ਕਿਉਕਿ ਮੈਂ ਹਥਿਆਰ ਹਾਂ ਕੋਈ ਖਿਡੌਣਾ ਨੀ
Copy
385
ਦਿਲ ❤️ਮਿਲਿਆ ਨੂੰ ਕੋਣ ਪੁੱਛੇ, ਜਿੱਥੇ ਨਾ ਮਿਲਦੀ ਜਾਤ ਹੀਰੇ |
Copy
50
ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !💯
Copy
153
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.! 🙏🙏
Copy
323
ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ।
Copy
327
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ 😍
Copy
60
ਤੇਰੇ ਅੱਗੇ ਬੋਲਦਾ 🤫 ਈ ਨਈ ਬੋਲਦਾ ਈ ਨਈ ਪਿੰਡ ਰਾਉਲੇਆਂ 💪 ਚ ਪਹਿਲਾ ਨਾਮ ਆਉਂਦਾ।
Copy
25
ਦਿਲ ਜੀਦਾ ਟੁੱਟਦਾ ਓਹਨੂੰ ਹੀ ਪਤਾ ਲਗਦਾ ਤੇ ਜਦੋਂ ਟੁੱਟਦਾ ਆਉਦੋਂ ਹੀ ਪਤਾ ਲਗਦਾ .
Copy
4
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
Copy
835
ਜਦੋਂ ਜਮੀਰ ਗ਼ੁਲਾਮੀ ਦੀ ਆਦੀ ਹੋ ਜਾਵੇ, ਤਾਂ ਤਾਕਤ ਕੋਈ ਮਾਈਨੇ ਨਹੀਂ ਰੱਖਦੀ.. 💯💯
Copy
67