ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ !
Copy
92
ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਵੇ 😟😟😩
Copy
71
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ💔
Copy
170
ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ....ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
Copy
183
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
Copy
1K
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
Copy
295
ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..
Copy
139
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
Copy
2K
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔
Copy
236
ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ
Copy
139
ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..
Copy
183
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
Copy
796
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
Copy
69
ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ... ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ...😊
Copy
255