home

Text Status

Collection of awesome status to express your feelings and situation on Whatsapp.
Attitude Status
ਮਾਲਕਾ ਅਮੀਰ ਰੱਖੀ ਭਾਵੇਂ ਗਰੀਬ ਰੱਖੀ ਜੋ ਕਦੇ ਨਾ ਮਰੇ ਇਹੋ ਜਿਹਾ ਜ਼ਮੀਰ ਰੱਖੀ
Copy
ਇਹ ਦੁਨੀਆਂ ਦਾਰੀ ਬੜੀ ਗੰਦੀ ਚੀਜ਼ ਆ ਉਹ ਕਹਿੰਦੇ ਨੀ ਹੁੰਦੇ, ਜੇ ਬਰਾਬਰੀ ਨਾ ਹੋ ਸਕੇ ਤਾਂ ਬਦਨਾਮੀ ਸ਼ੁਰੂ ਕਰ ਦਿਓ|💯
Copy
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…🔥😎
Copy
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊
Copy
ਸੁਪਨੇ ਜੋ ਵੇਖੇ ਸਭ ਪੂਰੇ # ਹੋਣਗੇ 😊 ਸਬਰਾਂ ਦੀ ਘੜੀ ⌚ ਕਹਿੰਦੇ # ਮਿੱਠੀ 😚 ਹੁੰਦੀ ਏ
Copy
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ 😎
Copy
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
Copy
ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ 😰ਨਾਲ ਨਹਾਉਣਾ ਪੈਦਾ ਏ.....
Copy
ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ Fan ਬਥੇਰੀ ਆ
Copy
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।
Copy
ਥਾਂ ਥਾਂ ਤੇ 👊ਪੰਗੇ ਨਈਉ ਲੈਂਦਾ ਬੱਲੀਏ👧 ਜਿਹਨਾਂ ਪਿਛੇ 💀ਅੜਦਾ ਉਹ ਬੰਦੇ ਖਾਸ ਨੇ💪
Copy
ਇਸ਼ਕ ਨਾਲ ਸਾਡੀ ਬਣਦੀ ਨਹੀ ਜਨਾਬ . ਓਹ ਗੁਲਾਮੀ ਚਾਉਂਦਾ ਹੈ, ਤੇ ਅਸੀਂ ਸ਼ੁਰੂ ਤੋਂ ਆਜ਼ਾਦ ਹਾ..😎
Copy
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ, ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !!🔥🔥
Copy
ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ....🙏🙏
Copy
🤨ਰੇਤ ਦੇ ਘਰ ਬਣਾ ਕੇ ਲਹਿਰਾ ਨਾਲ ਪਿਆਰ ਨਾ ਕਰੀ_ ਇਹ ਤਾਂ ਮਿਲਣ ਆਈਆ ਵੀ ਘਰ ਉਜਾੜ ਦਿੰਦੀਆਂ ਨੇ😎
Copy
ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ
Copy
ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।
Copy
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
Copy
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..
Copy
ਓਕਾਤ "ਚ"ਰਹਿ ਬੱਲਿਆ👈ਸ਼ਿਕਾਰ ਤਾਂ ਸ਼ੇਰਾਂ ਦਾ ਵੀ ਹੌ ਜਾਂਦਾ👌
Copy
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌
Copy
ਚੰਗੇ 👬 ਯਾਰ ਤੇ ਉੱਚੇ ਵਿਚਾਰ ☝ ਰੱਖੀਏ, ਗੱਲ ਮੂੰਹ ਤੇ ਕਰੀਏ ਦਿਲ ❤ ਚ ਨਾ ਖਾਰ ✔ ਰੱਖੀਏ
Copy
ਟਿੱਚਰਾਂ ਕਰਦੇ ਨੇਂ ਲੋਕ, ਜਲ਼ਦੀ ਹੋਵਾਂਗੇ ਮਸ਼ਹੂਰ ਬਲੇਆ .ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਬੜੀ ਦੂਰ ਬਲੇਆ ❤️‍🔥
Copy
ਸਾਡੀ ਆਪਣੀ ਪਹਿਚਾਣ ਆ ਬੱਲਿਆ🤨 ਤੂੰ ਕੌਣ ਆ 🤔 ਸਾਂਨੂੰ ਕੋਈ ਮਤਲਬ ਨੀ👎🏻
Copy
👱 ਤੂੰ ਵੀ ਕਰੇ ਮੈਂਨੂੰ 👫 ਪਿਆਰ ਪਰ ਕਰਦਾ ਨੀ show ਵੇ 😘💏 ਇਸ਼ਕ ਦੇ 💖 ਮਾਮਲੇ 😍 ਚ ਕਾਤੋ ਏ slow ਵੇ👍
Copy
ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ.... ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ.......
Copy
❤️ਪਿਆਰ ਤੇ ਵਪਾਰ♠️ਸਾਨੂੰ ਰਾਸ ਆਏ ਨਾ♠️👍
Copy
ੴ ੴ ਮਨ ਨੀਵਾਂ ਮੱਤ ਉੱਚੀ ੴ ੴ
Copy
ਜਿੰਨਾ ਨੇ ਦੌਰ ਚਲਾਏ ਉਹਨਾਂ ਦੇ ਦੌਰ ਨਹੀਂ ਜਾਦੇ....🔥🔥
Copy
ਧੇਲੇ ਦੀਆਂ ਘੁੱਗੀਆਂ ਨਾਲ ਲਿੰਕ ਬਣਾ ਕੇ ਬਾਜ ਨੀ ਰੋਕੇ ਜਾਣੇ 🦅
Copy
Attitude Status