ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ। ⛳️
Copy
182
ਵਿਹਲੇ ਨਾ ਸਮਝਿਓ ਕੰਮ ਤਾਂ ਸਾਨੂੰ ਵੀ ਬਹੁਤ ਨੇ ਬਸ ਲੋਕਾਂ ਵਾਂਗ Bussy ਕਹਿਣ ਦੀ ਆਦਤ ਨਹੀ ਸਾਨੂੰ .
Copy
625
ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ
Copy
832
ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
Copy
343
ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ...
Copy
980
ਅਸੀਂ ਬਦਲੇ ਨੀ ਮਿੱਤਰਾ ਬੱਸ ਸੁਧਾਰ ਕੀਤੇ ਨੇ , ਕੁੱਝ ਲੋਕ ਜੋੜੇ ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ
Copy
784
✌️ਮਹਿਫਲ ਤੁਹਾਡੀ ਤੇ ਗੱਲਾਂ ਸਾਡੀਆਂ👈ਏਹੀ ਤਾਂ ਸਵਾਦ ਐ♠️🦅
Copy
308
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
Copy
7K