ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ' ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..🙂
Copy
186
ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ.😊😊
Copy
81
❤️ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ❤️
Copy
148
ਦੱਸ ਦੀ ਡਿਮਾਂਡਾ ਭੋਰਾ ਸੰਗ ਨਾ ਕਰੀ ਹੋ ਨਖਰੇ ਵੇਖਾ ਜੱਟ ਤੰਗ ਨਾ ਕਰੀ .
Copy
11
🤞🏻ਜਿਉਂਦੀਆਂ ਰਹਿਣ ੳ ਅੱਖਾਂ ਜਿੰਨ੍ਹਾ ਵਿੱਚ ਰੜਕਦੇ ਆਂ🙏🏻❤️
Copy
510
ਇੱਕ ਮੁੱਦਤ ਬਾਦ ਹਾਸਾ ਆਇਆ 🙂 ਤੇ ਆਇਆ ਆਪਣੇ ਹਾਲਾਤਾਂ ਤੇ 💔
Copy
230
ਜ਼ੋਰ ਜਵਾਨੀ ਧਨ 💰 ਪੱਲੇ ਫਰ ਜੱਟ🙍♂️ ਸਿੱਧਾ ਕਿਉ ਚੱਲੇ |
Copy
200
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
Copy
534
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢
Copy
135
ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ
Copy
257
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLeee ਸਾਡੇ ਕਿਸੇ ਹੋਰ ਨੂੰ
Copy
142
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ "ਵਹਿਮ" ਆ...ਪੁੱਛ ਕੇ ਦੇਖ ਆਪਣੇ "YaaRan"👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
Copy
3K
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥
Copy
51
ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ। ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।😎
Copy
85
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
Copy
182
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
Copy
238
ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ 😔 ਆ,,ਜਿੱਤਾਂ ਦੇ ਸ਼ੌਂਕੀ ਸੀ ਪਿਆਰ 💔 ਚ ਹਾਰੇ ਆ..!!
Copy
147
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,😊
Copy
94
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
Copy
81
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
Copy
1K
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
Copy
112
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
Copy
557
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
Copy
510
ਦਿਲ ❤️ਮਿਲਿਆ ਨੂੰ ਕੋਣ ਪੁੱਛੇ, ਜਿੱਥੇ ਨਾ ਮਿਲਦੀ ਜਾਤ ਹੀਰੇ |
Copy
50
ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |
Copy
127
ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾਂ 🔥
Copy
152
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...
Copy
446
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
Copy
257
ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.
Copy
34